Rozana Khabarsar Tv

All types of news all india

ਪੰਜਾਬ ਰਾਜ ਖ਼ੁਰਾਕ ਕਮਿਸ਼ਨ, ਲੋਕਾਂ ਤੱਕ ਗੁਣਵੱਤਾ ਭਰਪੂਰ ਭੋਜਨ ਮੁਹਈਆ ਕਰਵਾਉਣ ਲਈ ਯਤਨਸ਼ੀਲ – ਚੇਅਰਮੈਨ ਬਾਲ ਮੁਕੰਦ ਸ਼ਰਮਾ – ਕਿਹਾ, ਅਗਲੀਆਂ ਨਸਲਾਂ ਬਚਾਉਣ ਲਈ ਫੂਡ ਸਕਿਊਰਿਟੀ ਐਕਟ ਸਹੀ ਤਰੀਕੇ ਨਾਲ ਲਾਗੂ ਕਰਨਾ ਬਹੁਤ ਜ਼ਰੂਰੀ – 90 ਫੀਸਦੀ ਬਿਮਾਰੀਆਂ ਦਾ ਕਾਰਨ ਗੈਰ ਗੁਣਵੱਤਾ ਵਾਲਾ ਭੋਜਨ – ਕੁੱਕਾਂ, ਹੈਲਪਰਾਂ ਅਤੇ ਹੋਰ ਸਟਾਫ਼ ਦੀ ਹਰੇਕ ਛੇ ਮਹੀਨੇ ਬਾਅਦ ਸਿਹਤ ਜਾਂਚ ਕਰਵਾਉਣ ਦੀ ਹਦਾਇਤ – ਜ਼ਿਲ੍ਹਾ ਪ੍ਰੀਸ਼ਦ ਦੇ ਟਾਈਡ (ਬੰਧਨ) ਫੰਡ ਸਕੂਲਾਂ ਅਤੇ ਆਂਗਣਵਾੜੀਆਂ ਵਿੱਚ ਪੀਣ ਵਾਲਾ ਸਾਫ ਪਾਣੀ ਮੁਹਈਆ ਕਰਵਾਉਣ ਲਈ ਵਰਤਣ ਦੇ ਆਦੇਸ਼ – ਹਰੇਕ ਸਕੂਲ ਅਤੇ ਆਂਗਣਵਾੜੀ ਵਿੱਚ ਕਮਿਸ਼ਨ ਦਾ ਟੋਲ ਫਰੀ ਨੰਬਰ ( 9876764545) ਲਿਖ ਕੇ ਲਗਾਉਣ ਲਈ ਕਿਹਾ

ਮੋਗਾ, 5 ਫਰਵਰੀ (Rakesh Kumar Chhabra) - ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਕਿਹਾ ਹੈ...

ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਵੱਲੋਂ ਬਾਘਾਪੁਰਾਣਾ ਵਿਖੇ ਕਾਨੂੰਨੀ ਅਤੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

ਮੋਗਾ 5 ਫ਼ਰਵਰੀ-(Rakesh Kumar Chhabra) ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ – ਕਮ – ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ...

ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਬ-ਜੇਲ੍ਹ ਮੋਗਾ ਵਿਖੇ ਹਵਾਲਾਤੀਆਂ/ਕੈਦੀਆਂ ਲਈ ਲਗਾਇਆ ਫ੍ਰੀ ਮੈਡੀਕਲ ਕੈਂਪ ਹਵਾਲਾਤੀਆਂ/ਕੈਦੀਆਂ ਨੂੰ ਮੁੱਫਤ ਕਾਨੂੰਨੀ ਸਹਾਇਤਾ ਸਕੀਮ ਤਹਿਤ ਕੀਤਾ ਜਾਗਰੂਕ

ਮੋਗਾ 4 ਫਰਵਰੀ:(Rakesh Kumar Chhabra) ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਸਬ-ਜੇਲ੍ਹ ਮੋਗਾ ਵਿਖੇ ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਜਿ਼ਲ੍ਹਾ ਅਤੇ...

ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਜੇਲ ਬੰਦੀਆਂ ਨੂੰ ਬਣਾਇਆ ਜਾ ਰਿਹੈ ਹੁਨਰਮੰਦ, 40 ਕੈਦੀਆਂ ਨੂੰ ਟ੍ਰੇਨਿੰਗ ਕਿੱਟਾਂ ਦੀ ਵੰਡ

ਮੋਗਾ, 3 ਫਰਵਰੀ (Rakesh Kumar Chhabra) - ਪੰਜਾਬ ਹੁਨਰ ਵਿਕਾਸ ਮਿਸ਼ਨ ਜਿੱਥੇ ਵਿਦਿਆਰਥੀਆਂ, ਵਿਅਕਤੀਆਂ ਦੇ ਬਿਹਤਰ ਭਵਿੱਖ ਲਈ ਕਾਰਗਰ ਸਾਬਿਤ...

ਦੇਸ਼ ਲਈ ਜਾਨਾਂ ਵਾਰਨ ਵਾਲੇ ਸਹੀਦਾਂ ਨੂੰ ਸ਼ਰਧਾਂਜਲੀਆਂ ਦੇਣ ਲਈ 2 ਮਿੰਟ ਦਾ ਮੌਨ ਧਾਰਿਆ -ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਹਰੇਕ ਦੇਸ਼ ਵਾਸੀ ਯਤਨ ਕਰੇ-ਵਧੀਕ ਡਿਪਟੀ ਕਮਿਸ਼ਨਰ

ਮੋਗਾ, 30 ਜਨਵਰੀ-(Rakesh Kumar Chhabra) ਭਾਰਤ ਦੀ ਅਜਾਦੀ ਦੇ ਸੰਗਰਾਮ ਦੌਰਾਨ ਆਪਣੀਆਂ ਵੱਡਮੁੱਲੀਆਂ ਕੁਰਬਾਨੀਆਂ ਦੇ ਕੇ ਦਸ਼ ਨੂੰ ਅਜਾਦ ਕਰਵਾਉਣ...

36 ਪਟਵਾਰੀਆਂ ਦੀ ਸਿਖਲਾਈ ਮੁਕੰਮਲ, ਜਲਦ ਫੀਲਡ ਵਿੱਚ ਹੋਣਗੇ ਤਾਇਨਾਤ – ਡਿਪਟੀ ਕਮਿਸ਼ਨਰ ਵੱਲੋਂ ਸ਼ੁਭ ਕਾਮਨਾਵਾਂ, ਬਿਨ੍ਹਾਂ ਕਿਸੇ ਦਬਾਅ ਤੋਂ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਲਈ ਪ੍ਰੇਰਿਆ – ਮਾਲ ਵਿਭਾਗ ਦੀਆਂ ਬਾਰੀਕੀਆਂ ਉਤੇ ਧਿਆਨ ਦੇਣ ਦੀ ਹਦਾਇਤ

ਮੋਗਾ, 30 ਜਨਵਰੀ (Rakesh Kumar Chhabra) - ਜ਼ਿਲ੍ਹਾ ਮੋਗਾ ਅਤੇ ਬਰਨਾਲਾ ਦੇ 36 ਪਟਵਾਰੀਆਂ ਦੀ ਸਿਖਲਾਈ ਮੁਕੰਮਲ ਹੋ ਗਈ ਹੈ...

ਨੌਜਵਾਨ ਵੋਟਰ ਬਣ ਕੇ ਦੇਸ਼ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ-ਡਿਪਟੀ ਕਮਿਸ਼ਨਰ -ਵੋਟਰ ਬਣਨਾ, ਵੋਟ ਦਾ ਸਹੀ ਅਤੇ ਜ਼ਰੂਰੀ ਇਸਤੇਮਾਲ, ਸਾਡਾ ਫਰਜ਼ ਅਤੇ ਅਧਿਕਾਰ -“ਨਥਿੰਗ ਲਾਈਕ ਵੋਟ ਆਈ ਵੋਟ ਫਾਰ ਸ਼ੋਅਰ” ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਮਨਾਇਆ

ਮੋਗਾ, 25 ਜਨਵਰੀ (Rakesh Kumar Chhabra)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਨੌਜਵਾਨ ਵਰਗ ਨੂੰ ਅਪੀਲ ਕੀਤੀ...

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ- ਸਾਨੂੰ ਸੰਵਿਧਾਨ ਮੁਤਾਬਿਕ ਆਪਣੇ ਕਰਤੱਵਾਂ ਦੀ ਪਾਲਣਾ ਕਰਕੇ ਅਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ ਦੇਣੀ ਚਾਹੀਦੀ ਹੈ – ਡਾ ਬਲਬੀਰ ਸਿੰਘ – ਮੋਗਾ ਵਿਖੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਕੈਬਨਿਟ ਮੰਤਰੀ ਡਾ ਬਲਬੀਰ ਸਿੰਘ ਨੇ ਲਹਿਰਾਇਆ ਤਿਰੰਗਾ – ਪੰਜਾਬ ਵਾਸੀਆਂ ਨੂੰ ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਸੱਦਾ – ਵੱਖ ਵੱਖ ਸਕੂਲਾਂ ਦੇ 1100 ਤੋਂ ਵਧੇਰੇ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਅਤੇ ਹੋਰ ਪੇਸ਼ਕਾਰੀਆਂ – ਵਿਸ਼ੇਸ਼ ਸ਼ਖਸੀਅਤਾਂ ਅਤੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਦਾ ਸਨਮਾਨ

ਮੋਗਾ, 26 ਜਨਵਰੀ (Rakesh Kumar Chhabra)- ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਸਥਾਨਕ ਦਾਣਾ ਮੰਡੀ ਵਿਖੇ ਉਤਸ਼ਾਹ ਅਤੇ ਦੇਸ਼ ਭਗਤੀ ਦੀ...

ਭਾਜਪਾ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਬਣਾਏ ਜਾ ਰਹੇ ਭਾਜਪਾ ਦੇ ਜ਼ਿਲ੍ਹਾ ਦਫ਼ਤਰਾਂ ਵਿੱਚ ਸਾਂਝੇ ਸੇਵਾ ਕੇਂਦਰ ਖੋਲ੍ਹ ਕੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਏਗੀ: ਸ੍ਰੀ ਨਿਵਾਸਲੂ 5 ਫਰਵਰੀ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਭਾਰੀ ਬਹੁਮਤ ਨਾਲ ਦਿੱਲੀ ਵਿਚ ਸਰਕਾਰ ਬਣਾਏਗੀ ਪੰਜਾਬ ਵਿੱਚ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਪੂਰੇ ਜ਼ੋਰਾਂ ’ਤੇ ਚੱਲ ਰਹੀ ਹੈ ਅਤੇ 15 ਲੱਖ ਦੇ ਟੀਚੇ ਦੇ ਮੁਕਾਬਲੇ 10 ਲੱਖ ਭਾਜਪਾ ਮੈਂਬਰ ਬਣਾਏ ਗਏ ਹਨ

ਮੋਗਾ, 23 ਜਨਵਰੀ (Rakesh Kumar Chhabra) Moga-: ਭਾਜਪਾ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਬਣਾਏ ਜਾ ਰਹੇ ਭਾਜਪਾ ਦੇ ਜ਼ਿਲ੍ਹਾ ਦਫ਼ਤਰਾਂ...

26 ਜਨਵਰੀ ਨੂੰ ਮਨਾਏ ਜਾ ਰਹੇ ਗਣਤੰਤਰ ਦਿਵਸ ਸਮਾਰੋਹ ਦੀ ਹੋਈ ਫੁੱਲ ਡਰੈੱਸ ਰਿਹਰਸਲ -ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਲਹਿਰਾਉਣਗੇ ਕੌਮੀ ਝੰਡਾ

ਮੋਗਾ 24 ਜਨਵਰੀ-(Rakesh Kumar Chhabra) ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀ ਅਹਿਮੀਅਤ ਦੇ ਮੱਦੇਨਜ਼ਰ ਇਸ ਨੂੰ ਪੂਰੀ ਮਰਿਆਦਾ ਅਤੇ ਰਾਸ਼ਟਰੀ...