ਪਿੰਡ ਚੁਗਾਵਾਂ ਦੀ ਸਰਪੰਚ ਨਰਿੰਦਰ ਕੌਰ ਦਿੱਲੀ ਵਿਖੇ ਗਣਤੰਤਰ ਦਿਵਸ ਸਮਾਰੋਹ ‘ਚ ਮਹਿਮਾਨ ਵਜੋਂ ਸ਼ਾਮਿਲ ਹੋਵੇਗੀ – ਪਿੰਡ ਵਿੱਚ ਜਲ ਸਪਲਾਈ ਸਕੀਮ ਨੂੰ ਵਧੀਆ ਢੰਗ ਨਾਲ ਚਲਾਉਣ ਕਰਕੇ ਹੋਈ ਚੋਣ – ਡਿਪਟੀ ਕਮਿਸ਼ਨਰ ਵੱਲੋਂ ਵਧਾਈ ਅਤੇ ਜ਼ਿਲ੍ਹਾ ਵਾਸੀਆਂ ਨੂੰ ਆਪਣਾ ਅਤੇ ਲੋਕਾਂ ਦਾ ਜੀਵਨ ਪੱਧਰ ਉੱਪਰ ਚੁੱਕਣ ਲਈ ਅੱਗੇ ਆਉਣ ਦਾ ਸੱਦਾ – ਵਧੀਆ ਕੰਮ ਕਰਨ ਵਾਲੇ ਵਿਅਕਤੀਆਂ, ਸਮੂਹਾਂ ਜਾਂ ਸੰਸਥਾਵਾਂ ਨੂੰ ਰਾਜ ਅਤੇ ਰਾਸ਼ਟਰੀ ਪੱਧਰ ਉੱਤੇ ਸਨਮਾਨਿਤ ਕਰਵਾਇਆ ਜਾਵੇਗਾ – ਵਿਸ਼ੇਸ਼ ਸਾਰੰਗਲ
ਮੋਗਾ, 21 ਜਨਵਰੀ (Rakesh Kumar Chhabra) - ਗ੍ਰਾਮ ਪੰਚਾਇਤ ਵਾਟਰ ਸਪਲਾਈ ਕਮੇਟੀ ਦੇ ਚੇਅਰਪਰਸਨ ਤੇ ਪਿੰਡ ਚੁਗਾਵਾਂ ਦੇ ਸਰਪੰਚ ਸ੍ਰੀਮਤੀ...