Rozana Khabarsar Tv

All types of news all india

ਸੰਤ ਮਹੇਸ਼ ਮੁਨੀ ਜੀ ਬੋਰੇਵਾਲਾ ਗਊਸ਼ਾਲਾ ਸੇਖਾ ਕਲਾਂ ਵਿਖੇ ਲਗਾਇਆ ਗਊ ਭਲਾਈ ਕੈਂਪ 296 ਪਸ਼ੂਆਂ ਦੀ ਜਾਂਚ ਕਰਕੇ 25 ਹਜ਼ਾਰ ਦੀਆਂ ਦਵਾਈਆਂ ਦੀ ਮੁਫਤ ਵੰਡ ਕੀਤੀ-ਡਿਪਟੀ ਡਾਇਰੈਕਟਰ ਹਰਵੀਨ ਕੌਰ

ਮੋਗਾ, 7 ਜਨਵਰੀ,(Rakesh Kumar Chhabra) ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਸ਼੍ਰੀ ਅਸ਼ੋਕ ਕੁਮਾਰ ਸਿੰਗਲਾ ਰਹਿਨੁਮਾਈ ਅਤੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ...

ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮੁਕੰਮਲ, ਵੋਟਰਾਂ ਦੀ ਕੁੱਲ ਗਿਣਤੀ ਹੋਈ 7,59,457 – ਜ਼ਿਲ੍ਹਾ ਚੋਣ ਅਫ਼ਸਰ ਦੇ ਨਿਰਦੇਸ਼ਾਂ ਤਹਿਤ ਚੋਣ ਤਹਿਸੀਲਦਾਰ ਵੱਲੋਂ ਰਾਜਸੀ ਪਾਰਟੀਆਂ ਨੂੰ ਫੋਟੋ ਵੋਟਰ ਸੂਚੀਆਂ ਦੇ ਸੈੱਟ ਸੌਂਪੇ

ਮੋਗਾ, 7 ਜਨਵਰੀ-(Rakesh Kumar Chhabra) ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 1 ਜਨਵਰੀ, 2025 ਦੇ ਅਧਾਰ ਉੱਤੇ ਜ਼ਿਲ੍ਹਾ ਮੋਗਾ ਦੇ...

ਯੁਵਕ ਸੇਵਾਵਾਂ ਵਿਭਾਗ ਵੱਲੋਂ ਪਿੰਡ ਗਲੋਟੀ ਵਿੱਚ ਨਸ਼ਿਆਂ ਵਿਰੁੱਧ ਸੈਮੀਨਾਰ ਤੇ ਨੁੱਕੜ ਨਾਟਕ ਕਰਵਾਇਆ ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ

ਮੋਗਾ,7 ਜਨਵਰੀ,(Rakesh Kumar Chhabra) ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ...

ਚਾਈਨਾ ਡੋਰ ਵੇਚਣ/ਸਟੋਰ/ਵਰਤੋਂ ‘ਤੇ ਪਾਬੰਦੀ ਆਦੇਸ਼ ਜਾਰੀ -ਸ਼ਹਿਰਾਂ/ਪਿੰਡਾਂ ਵਿੱਚ ਮੀਟ ਸ਼ਾਪ ਦੀਆਂ ਦੁਕਾਨਾਂ/ਖੋਖੇ ਆਦਿ ਲਗਾ ਕੇ ਮੀਟ ਵੇਚਣ ‘ਤੇ ਪਾਬੰਦੀ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ

ਮੋਗਾ 4 ਜਨਵਰੀ -(Rakesh Kumar Chhabra) ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ...

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜੇਕਰ ਸੰਭਵ ਹੋਵੇ ਤਾਂ ਧਾਰਮਿਤਾ ਸਥਾਨਾਂ ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਆਦੇਸ਼

ਮੋਗਾ 4 ਜਨਵਰੀ:(Rakesh Kumar Chhabra) ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ- ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂ ਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ,...

ਨਵੇਂ ਵਰ੍ਹੇ ਦੀ ਆਮਦ ਮੌਕੇ – ਡਿਪਟੀ ਕਮਿਸ਼ਨਰ ਵੱਲੋਂ ਮੋਗਾ ਜ਼ਿਲ੍ਹੇ ਦੇ ਉਜਵਲ ਭਵਿੱਖ ਲਈ 25 ਸਾਲਾ ਵਿਜ਼ਨ ਬਣਾਉਣ ਦਾ ਨਿਸ਼ਚਾ – ਲੋਕਾਂ ਤੋਂ ਪੁੱਛਿਆ ਜਾਵੇਗਾ ਕਿ ਉਹ ਕਿਸ ਤਰ੍ਹਾਂ ਦੇ ਵਿਕਾਸ ਕਾਰਜ ਕਰਵਾਉਣਾ ਚਾਹੁੰਦੇ ਹਨ -ਵਿਸ਼ੇਸ਼ ਸਾਰੰਗਲ – ਕਿਹਾ! ” ਉਹ ਚਾਹੁੰਦੇ ਹਨ ਕਿ ਮੋਗਾ ਜ਼ਿਲ੍ਹਾ 2050 ਤੱਕ ਦੇਸ਼ ਵਿੱਚ ਸਰਬਪੱਖੀ ਵਿਕਸਤ ਜ਼ਿਲ੍ਹਾ ਬਣ ਕੇ ਚਮਕੇ “

ਮੋਗਾ, 2 ਜਨਵਰੀ (Rakesh Kumar Chhabra)- ਨਵਾਂ ਸਾਲ ਸ਼ੁਰੂ ਹੋਣ ਦੇ ਨਾਲ ਹੀ, ਮੋਗਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ...

ਅਗਨੀਵੀਰ ਫੌਜ ਦੀ ਭਰਤੀ ਦਾ ਪੋਰਟਲ ਜਨਵਰੀ ਦੇ ਪਹਿਲੇ ਹਫ਼ਤੇ ਖੁੱਲ੍ਹਣ ਦੀ ਸੰਭਾਵਨਾ ਆਨਾਲਾਈ ਰਜਿਸਟ੍ਰੇਸ਼ਨ ਕਰਵਾ ਕੇ ਸੀ.ਪਾਈਟ ਕੈਂਪ ਤੋਂ ਮੁਫਤ ਵਿੱਚ ਲਈ ਜਾ ਸਕੇਗੀ ਟ੍ਰੇਨਿੰਗ

ਮੋਗਾ, 2 ਜਨਵਰੀ,(Rakesh Kumar Chhabra) ਸੀ.ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ...

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਚੋਣਾਂ ਦੀ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ 3 ਜਨਵਰੀ ਨੂੰ 24 ਜਨਵਰੀ ਤੱਕ ਲਏ ਜਾਣਗੇ ਦਾਅਵੇ ਤੇ ਇਤਰਾਜ-ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ

ਮੋਗਾ, 2 ਜਨਵਰੀ,(Rakesh Kumar Chhabra) ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਚੰਡੀਗੜ੍ਹ ਵੱਲੋਂ ਪ੍ਰਾਪਤ ਪੱਤਰ ਰਾਹੀਂ ਨਿਰਧਾਰਿਤ ਫ਼ਾਰਮ 3(1) ਵਿੱਚ ਸਿੱਖ ਗੁਰਦੁਆਰਾ...

ਜ਼ਿਲ੍ਹੇ ‘ਚ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਦਰਿਆ ਸਤਲੁਜ ਵਿੱਚ ਪੈਂਦੇ ਸਮੂਹ ਪਿੰਡਾਂ ਦੇ ਰਕਬੇ ਵਿੱਚੋਂ ਰੇਤਾ ਅਤੇ ਮਿੱਟੀ ਦੀ ਨਿਕਾਸੀ ‘ਤੇ ਪਾਬੰਦੀ ਦੇ ਹੁਕਮ ਪਾਬੰਦੀ ਆਦੇਸ਼ 28 ਫਰਵਰੀ ਤੱਕ ਲਾਗੂ ਰਹਿਣਗੇ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ

ਮੋਗਾ, 2 ਜਨਵਰੀ:(Rakesh Kumar Chhabra) ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂ ਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ...