ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 3661 ਕੇਸਾਂ ਦਾ ਨਿਪਟਾਰਾ ਕਰਕੇ 20.84 ਕਰੋੜ ਰੁਪਏ ਤੋਂ ਵਧੇਰੇ ਦੇ ਅਵਾਰਡ ਪਾਸ- ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ
ਮੋਗਾ 14 ਦਸੰਬਰ:(Rakesh Kumar Chhabra) ਜ਼ਿਲ੍ਹਾ ਮੋਗਾ ਅਤੇ ਸਬ-ਡਵੀਜ਼ਨਾਂ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਵਿਖੇ ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ ਮਾਣਯੋਗ...