23 ਅਤੇ 24 ਨਵੰਬਰ ਨੂੰ ਲੱਗਣਗੇ ਵੋਟਰ ਸੁਧਾਈ ਦੇ ਸਪੈਸ਼ਲ ਕੈਂਪ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਵੋਟਰ ਸੂਚੀਆਂ ਦੀ ਸੁਧਾਈ ਬਾਰੇ ਵੱਧ ਤੋਂ ਵੱਧ ਪ੍ਰਚਾਰ ਕਰਨ – ਵਧੀਕ ਜਿਲ੍ਹਾ ਚੋਣ ਅਫਸਰ
ਮੋਗਾ 22 ਨਵੰਬਰ:(Rakesh Kumar Chhabra) ਵਧੀਕ ਜਿਲ੍ਹਾ ਚੋਣ ਅਫਸਰ ਕਮ- ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਚਾਰੂਮਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ...