Rozana Khabarsar Tv

All types of news all india

ਬਾਘਾਪੁਰਾਣਾ ਦੇ ਪਿੰਡ ਮਾੜੀ ਮੁਸਤਫਾ , ਚੰਨੂਵਾਲਾ ਅਤੇ ਬੁੱਧ ਸਿੰਘ ਵਾਲਾ ਵਿਖੇ ਨਸ਼ਿਆ ਦੇ ਵਿਰੁੱਧ ਜੰਗ ਦਾ ਐਲਾਨ* *ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲੜਨ ਦਾ ਦਿੱਤਾ ਹੋਕਾ

ਬਾਘਾਪੁਰਾਣਾ , 18 ਮਈ:(Rakesh Kumar chhabra) ਨਸ਼ਾ ਮੁਕਤੀ ਯਾਤਰਾ ਦੌਰਾਨ ਅੱਜ ਬਾਘਾਪੁਰਾਣਾ ਹਲਕੇ ਦੇ ਪਿੰਡ ਮਾੜੀ ਮੁਸਤਫਾ , ਚੰਨੂਵਾਲਾ ਅਤੇ...

ਨਸ਼ਾ ਮੁਕਤੀ ਯਾਤਰਾ ਬਣੀ ਲੋਕ ਲਹਿਰ, ਹੁਣ ਜਲਦੀ ਹੋਵੇਗਾ ਨਸ਼ਿਆਂ ਦਾ ਸਫਾਇਆ- ਵਿਧਾਇਕ ਅਮਨਦੀਪ ਕੌਰ ਅਰੋੜਾ ਵਾਰਡ ਨੰਬਰ 23,14,15 ਵਿੱਚ ਨਸ਼ਾ ਮੁਕਤੀ ਯਾਤਰਾ ਆਰੰਭ ਵਾਰਡ ਵਾਸੀਆਂ ਨੇ ਨਸ਼ਾ ਮੁਕਤੀ ਮੁਹਿੰਮ ਵਿੱਚ ਪੂਰਨ ਸਹਿਜੋਗ ਦੇਣ ਦਾ ਪ੍ਰਣ ਲਿਆ

ਮੋਗਾ, 18 ਮਈ - (Rakesh Kumar chhabra) ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਉੱਪਰ...

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਇੱਕ ਅੰਤਰਰਾਸ਼ਟਰੀ ਨਾਰਕੋ ਤਸਕਰੀ ਗਿਰੋਹ...

ਅੱਤਵਾਦ ਵਿਰੋਧੀ ਏਜੰਸੀ ਨੇ ਪੰਜਾਬ ਵਿੱਚ ਬੱਬਰ ਖਾਲਸਾ ਅੱਤਵਾਦੀ ਸਮੂਹ ਦੇ 15 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ

ਐਨਆਈਏ ਦੇ ਰਾਡਾਰ 'ਤੇ ਅਮਰੀਕਾ ਸਥਿਤ ਬੀਕੇਆਈ ਆਪਰੇਟਿਵ ਅਤੇ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਅਨ ਅਤੇ ਉਸਦੇ ਸਾਥੀਆਂ ਨਾਲ ਜੁੜੇ...

ਸੀ.ਐਮ. ਦੀ ਯੋਗਸ਼ਾਲਾ ਵਿੱਚ ਪ੍ਰਾਣਾਯਾਮ ਤੇ ਧਿਆਨ ਅਭਿਆਸ ਨਾਲ ਮੋਗਾ ਨਿਵਾਸੀ ਤਣਾਅ ਤੋਂ ਹੋ ਰਹੇ ਮੁਕਤ-ਡਿਪਟੀ ਕਮਿਸ਼ਨਰ ਯੋਗਾ ਸਿੱਖਣ ਵਾਲਿਆਂ ਦੀ ਗਿਣਤੀ ਵਿੱਚ ਹੋਇਆ ਵਾਧਾ

ਮੋਗਾ, 16 ਮਈ,(Rakesh Kumar chhabra) ਰੁਝੇਵਿਆਂ ਭਰੀ ਆਧੁਨਿਕ ਜੀਵਨ ਸ਼ੈਲੀ ਵਿੱਚ ਤਣਾਅ ਇੱਕ ਆਮ ਸਮੱਸਿਆ ਬਣ ਗਈ ਹੈ, ਜਿਸ ਤੋਂ...

“ਯੁੱਧ ਨਸ਼ਿਆਂ ਵਿਰੁੱਧ” ਮੋਗਾ ਦੇ ਨੌਜਵਾਨਾਂ ਨੂੰ ਨਸ਼ਿਆਂ ਵਿੱਚੋਂ ਕੱਢਣ ਲਈ 18 ਓਟ ਸੈਂਟਰ, ਰੀਹੈਬਲੀਟੇਸ਼ਨ ਸੈਂਟਰ, ਰੈਡ ਕਰਾਸ ਡੀ ਐਡੀਕਸ਼ਨ ਸੈਂਟਰ ਨਿਭਾਅ ਰਹੇ ਅਹਿਮ ਭੂਮਿਕਾ ਜਲਦੀ ਖੁੱਲਣਗੇ 5 ਹੋਰ ਓਟ ਸੈਂਟਰ-ਡਾ. ਰਜੇਸ਼

ਮੋਗਾ, 16 ਮਈ, ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਾਰਥਕ ਕਰਨ ਲਈ ਮੋਗਾ ਦੇ ਮਰੀਜਾਂ ਨੂੰ ਨਸ਼ਿਆਂ ਵਿੱਚੋਂ...

ਹੁਣ 24 ਮਈ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਨੇ ਵੱਧ ਤੋਂ ਵੱਧ ਲੋਕਾਂ ਨੂੰ ਅਦਾਲਤ ਦਾ ਲਾਹਾ ਲੈਣ ਦੀ ਕੀਤੀ ਅਪੀਲ

ਮੋਗਾ 16 ਮਈ (Rakesh Kumar chhabra) ਮਾਣਯੋਗ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੀਆਂ ਹਦਾਇਤਾਂ ਅਨੁਸਾਰ ਸਾਲ...

ਮੋਗਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਸ਼ੁਰੂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਆਮ ਲੋਕਾਂ ਦਾ ਸਹਿਯੋਗ ਜਰੂਰੀ, ਸੂਚਨਾ ਦੇਣ ਵਾਲੀ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ-ਵਿਧਾਇਕ ਅਮਨਦੀਪ ਕੌਰ ਅਰੋੜਾ

ਮੋਗਾ 16 ਮਈ (Rakesh Kumar chhabra) ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ...