ਸਰਪੰਚਾਂ ਤੇ ਗ੍ਰਾਮ ਸਕੱਤਰਾਂ ਲਈ ਮੋਗਾ ਵਿਖੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਗ੍ਰਾਮ ਪੰਚਾਇਤ ਵਿਕਾਸ ਯੋਜਨਾ ਦੀ ਮਹੱਤਤਾ, ਸਰੋਤ ਪ੍ਰਵਾਹ, ਪਿੰਡ ਦੀ ਆਮਦਨ-ਖਰਚ ਦੀ ਬਣਤਰ ਬਾਰੇ ਦਿੱਤੀ ਜਾਣਕਾਰੀ
ਮੋਗਾ 21 ਜਨਵਰੀ:(Rakesh Kumar Chhabra) ਸੂਬਾਈ ਪੇਂਡੂ ਵਿਕਾਸ ਅਤੇ ਪੰਚਾਇਤ ਰਾਜ ਸੰਸਥਾਨ ਅਤੇ ਪੀਰਾਮਲ ਫਾਊਂਡੇਸ਼ਨ ਮੋਗਾ ਦੇ ਸਾਂਝੇ ਉਪਰਾਲੇ ਤਹਿਤ...