ਸਰਕਾਰੀ ਸੀਨੀਅਰ ਸੈਕੰਡੀ ਸਕੂਲ ਖੋਸਾ ਰਣਧੀਰ ਵਿੱਚ ਲਗਾਇਆ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਕੈਂਪ ਸਾਈਬਰ ਕ੍ਰਾਈਮ ਦੀਆਂ ਠੱਗੀਆਂ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਕੀਤਾ ਜਾਗਰੂਕ
ਮੋਗਾ, 12 ਦਸੰਬਰ,(Rakesh Kumar Chhabra) ਸੀਨੀਅਰ ਕਪਤਾਨ ਪੁਲਿਸ ਮੋਗਾ ਅਜੈ ਗਾਂਧੀ ਦੇ ਦਿਸ਼ਾ-ਨਿਰਦੇਸ਼ ਹੇਠ ਅਤੇ ਸ੍ਰ. ਜੋਰਾ ਸਿੰਘ ਕਾਗੜਾ ਡੀ.ਐੱਸ.ਪੀ...