ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਲਈ ਬਾਘਾਪੁਰਾਣਾ ਪ੍ਰਸ਼ਾਸਨ ਦੀ ਅਨੋਖੀ ਪਹਿਲ ਕਦਮੀ ਐਸ.ਡੀ.ਐਮ. ਖੁਦ, ਟੀਮ ਸਮੇਤ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਦਾ ਖੇਤਾਂ ਵਿੱਚ ਜਾ ਕੇ ਕਰ ਰਹੇ ਸਨਮਾਨ
ਬਾਘਾਪੁਰਾਣਾ 6 ਨਵੰਬਰ (ਰਾਕੇਸ਼ ਕੁਮਾਰ ਛਾਬੜਾ) ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਤੇ ਜਿੱਥੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ...