Moga

ਰਾਜ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਚੰਗੀ ਸਿੱਖਿਆ ਲਈ ਲੋੜੀਂਦੀ ਹਰ ਸਹੂਲਤ ਕਰਵਾਈ ਉਪਲਬਧ-ਵਿਧਾਇਕ ਮਨਜੀਤ ਸਿੰਘ ਬਿਲਾਸਪੁਰ *ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਹਲਕੇ ਦੇ 2 ਸਕੂਲਾਂ ਵਿੱਚ 15.55 ਲੱਖ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਨਿਹਾਲ ਸਿੰਘ ਵਾਲਾ, 31 ਮਈ :- (Rakesh kumar chhabra) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ...

ਓਵਰ ਸਪੀਡ ਨਾਲ ਹੋਇਆ ਚੂਹੜਚੱਕ ਵਿਖੇ ਸੜਕੀ ਐਕਸੀਡੈਂਟ ਡੀ ਐਸ ਪੀ ਨਿਹਾਲ ਸਿੰਘ ਵਾਲਾ ਅਨਵਰ ਅਲੀ ਨੇ ਦੱਸੀ ਵਾਇਰਲ ਵੀਡਿਓ ਦੀ ਅਸਲ ਸੱਚਾਈ

ਮੋਗਾ 31 ਮਈ -(Rakesh kumar chhabra) ਡੀ ਐਸ ਪੀ ਨਿਹਾਲ ਸਿੰਘ ਵਾਲਾ ਅਨਵਰ ਅਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ...

ਮੋਗਾ, 31 ਮਈ – ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਵਿੱਢੀ ਮੁਹਿੰਮ ਤਹਿਤ ਰਾਜ ਭਰ ਦੇ ਪਿੰਡਾਂ ਤੇ ਵਾਰਡਾਂ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ । ਇਸ ਰਾਹੀਂ ਹਰ ਘਰ ਤੱਕ ਇਹ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ ਕਿ ਨਸ਼ਿਆਂ ਦਾ ਖਾਤਮਾ ਕਰਨ ਲਈ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਦੇ ਸਰਗਰਮ ਸਹਿਯੋਗ ਦੀ ਵੀ ਬੇਹਦ ਜ਼ਰੂਰਤ ਹੈ। ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਦੇ ਅਗਲੇ ਪੜਾਅ ਵਜੋਂ ਹੁਣ ਸਰਕਾਰ ਵੱਲੋਂ ਨਸ਼ਾ ਮੁਕਤੀ ਯਾਤਰਾ ਸ਼ੁਰੂ ਕੀਤੀ ਗਈ ਹੈ ਤਾਂ ਕਿ ਪਿੰਡ ਪੱਧਰ ‘ਤੇ ਜਾ ਕੇ ਡਿਫੈਂਸ ਕਮੇਟੀਆਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਨਾਗਰਿਕਾਂ ਨੂੰ ਜਾਣੂ ਕਰਵਾਇਆ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬਾਘਾਪੁਰਾਣਾ ਸਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਲੰਡੇ, ਮਾਹਲਾ ਕਲਾਂ, ਲੰਘੇਆਣਾ ਪੁਰਾਣਾ, ਲੰਘੇਆਣਾ ਨਵਾਂ, ਚੋਟੀਆਂ ਠੋਬਾ, ਜੈ ਸਿੰਘ ਵਾਲਾ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਉਹਨਾਂ ਦੱਸਿਆ ਕਿ ਨਸ਼ਾ ਤਸਕਰਾਂ ਖਿਲਾਫ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਨੂੰਨੀ ਕਰਵਾਈ ਕੀਤੀ ਜਾ ਰਹੀ ਹੈ। ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ। ਪਿੰਡ ਤੇ ਵਾਰਡ ਪੱਧਰ ਦੀਆਂ ਡਿਫੈਂਸ ਕਮੇਟੀਆਂ ਨਾਲ ਲੋਕ ਆਪ ਮੁਹਾਰੇ ਜੁੜਨ ਲੱਗੇ ਹਨ ਅਤੇ ਹੁਣ ਇਹ ਜੰਗ ਇਕੱਲੇ ਇਕੱਲੇ ਵਾਰਡ ਅਤੇ ਪਿੰਡ ਵਿਚੋਂ ਚੱਲਣ ਲੱਗੀ ਹੈ। ਜ਼ਮੀਨੀ ਪੱਧਰ ਤੇ ਇਹ ਮੁਹਿੰਮ ਪਹੁੰਚ ਚੁੱਕੀ ਹੈ ਅਤੇ ਪੰਜਾਬ ਜਲਦੀ ਨਸ਼ਾ ਮੁਕਤ ਹੋ ਕੇ ਰੰਗਲਾ ਪੰਜਾਬ ਬਣੇਗਾ। ਨਸ਼ਾ ਮੁਕਤੀ ਯਾਤਰਾ ਵਿੱਚ ਲੋਕਾਂ ਨੇ ਨਸ਼ਾ ਮੁਕਤੀ ਵਿੱਚ ਸਰਕਾਰ ਨੂੰ ਪੂਰਨ ਸਹਿਯੋਗ ਦੇਣ ਦੀ ਸਹਿਮਤੀ ਪ੍ਰਗਟਾਈ। ਉਹਨਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਨਾਲ ਇਕਜੁੱਟ ਹੋ ਕੇ ਲੜਨ ਦੀ ਸਹੁੰ ਚੁਕਾਈ। ਉਹਨਾਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਲੋਕ ਪੰਜਾਬ ਸਰਕਾਰ ਦਾ ਨਸ਼ਾ ਵਿਰੋਧੀ ਮੁਹਿੰਮ ਵਿੱਚ ਬਿਨਾ ਕਿਸੇ ਦਬਾਅ ਤੋਂ ਸਹਿਯੋਗ ਦੇਣ। ਉਹਨਾਂ ਕਿਹਾ ਕਿ ਜੇਕਰ ਹਰੇਕ ਵਾਰਡ ਜਾਂ ਪਿੰਡਾਂ ਦੀਆਂ ਪੰਚਾਇਤਾਂ ਨਸ਼ਾ ਮੁਕਤੀ ਦਾ ਪ੍ਰਣ ਲੈ ਲੈਣਗੀਆਂ ਤਾਂ ਨਸ਼ਾ ਜਾਂ ਨਸ਼ਾ ਤਸਕਰਾਂ ਦਾ ਨਾਮੋ ਨਿਸ਼ਾਨ ਵੀ ਨਹੀਂ ਰਹੇਗਾ। ਹੁਣ ਕਿਸੇ ਵੀ ਨਸ਼ਾ ਤਸਕਰ ਨੂੰ ਸਿਆਸੀ ਜਾਂ ਹੋਰ ਕੋਈ ਸਹਿਯੋਗ ਨਹੀਂ ਮਿਲ ਰਿਹਾ ਇਸ ਲਈ ਬਹੁਤ ਜਲਦ ਪੰਜਾਬ ਨਸ਼ਾ ਮੁਕਤ ਹੋਵੇਗਾ। ਉਹਨਾਂ ਸਮੂਹ ਵਾਰਡ ਵਾਸੀਆਂ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਪੂਰਨ ਸਹਿਜੋਗ ਦੇਣ ਦਾ ਪ੍ਰਣ ਦਿਵਾਇਆ। ਉਹਨਾਂ ਦੱਸਿਆ ਕਿ ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ।

ਧਰਮਕੋਟ, 31 ਮਈ - (Rakesh kumar chhhabra) ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ...

ਜੇਕਰ ਹਰੇਕ ਵਾਰਡ ਜਾਂ ਪਿੰਡ ਦੇ ਲੋਕੀ ਨਸ਼ਾ ਮੁਕਤੀ ਦਾ ਪ੍ਰਣ ਲੈਣਗੇ ਤਾਂ ਨਸ਼ਾ ਜਾਂ ਨਸ਼ਾ ਤਸਕਰਾਂ ਦਾ ਨਾਮੋ ਨਿਸ਼ਾਨ ਵੀ ਨਹੀਂ ਰਹੇਗਾ- ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨਸ਼ਾ ਮੁਕਤੀ ਯਾਤਰਾ ਤਹਿਤ ਕਰਵਾਏ ਸਮਾਗਮ ਦੌਰਾਨ ਪਿੰਡਾਂ ਦੇ ਵਾਸੀਆਂ ਨੂੰ ਕੀਤਾ ਸੰਬੋਧਨ

ਮੋਗਾ, 31 ਮਈ - (Rakesh kumar chhabra) ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ...

ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨਗੀਆਂ ਨਸ਼ਾ ਮੁਕਤੀ ਯਾਤਰਾਵਾਂ- ਵਿਧਾਇਕ ਅਮਨਦੀਪ ਕੌਰ ਅਰੋੜਾ ਨਸ਼ਿਆਂ ਦੇ ਖਾਤਮੇ ਲਈ ਲੋਕ ਪੁਲਿਸ ਪ੍ਰਸ਼ਾਸ਼ਨ ਨੂੰ ਪੂਰਾ ਸਹਿਯੋਗ ਕਰਨ

ਮੋਗਾ, 29 ਮਈ – (Rkesh kumar chhabra) ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਉੱਪਰ...

ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਦੀ ਅਗਵਾਈ ਵਿੱਚ ਨਸ਼ਾ ਮੁਕਤੀ ਯਾਤਰਾ ਆਰੰਭ ਹਰੇਕ ਪਿੰਡ ਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਸਰਕਾਰ ਦੀ ਤਰਜੀਹ-ਵਿਧਾਇਕ

ਧਰਮਕੋਟ , 29 ਮਈ,(Rakesh kumar chhabra) ਨਸ਼ਿਆਂ ਦਾ ਨਾਮੋ ਨਿਸ਼ਾਨ ਮਿਟਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ...

ਲੀਗਲ ਏਡ ਡਿਫੈਂਸ ਕਾਊਂਸਲ ਅਤੇ ਪੈਰਾ ਲੀਗਲ ਵਲੰਟੀਅਰਾਂ ਨੂੰ ਈ-ਸ਼ਰਮ ਪੋਰਟਲ ਦੀ ਦਿੱਤੀ ਟ੍ਰੇਨਿੰਗ ਮਿਸ ਕਿਰਨ ਜਯੋਤੀ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪੋਰਟਲ ਦੇ ਫਾਇਦਿਆਂ ਬਾਰੇ ਕੀਤਾ ਜਾਗਰੂਕ

ਮੋਗਾ 27 ਮਈ -; (Rakesh kumar chhabra) ਅੱਜ ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ...

ਕੌਂਸਲ ਬਾਘਾਪੁਰਾਣਾ ਅਤੇ ਪ੍ਰਦੂਸ਼ਣ ਕੰਟਰੋਲ ਵਿਭਾਗ ਵੱਲੋਂ ਬਾਘਾਪੁਰਾਣਾ ਵਿਖੇ ਪਲਾਸਟਿਕ ਲਿਫਾਫਿਆਂ ਦੀ ਚੈਕਿੰਗ ਪਲਾਸਟਿਕ ਲਿਫਾਫੇ ਜਬਤ ਕਰਕੇ ਕੀਤੇ ਚਲਾਨ

ਮੋਗਾ, 27 ਮਈ -; (Rakesh kumar chhabra) ਸਿੰਗਲ ਯੂਜ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਕਰਕੇ ਪੰਜਾਬ ਸਰਕਾਰ ਵੱਲੋਂ ਇਸ ਉੱਪਰ ਪੂਰਨ...

ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਵੱਲੋਂ ਪਿੰਡਾਂ ਦੇ ਵਸਨੀਕਾਂ ਨੂੰ ‘ਨਸ਼ਿਆਂ ਖਿਲਾਫ ਲਾਮਬੰਦ ਹੋਣ ਦਾ ਸੱਦਾ ਪੰਚਾਇਤਾਂ ਨੂੰ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਾਉਣ ਦੀ ਅਪੀਲ

ਧਰਮਕੋਟ 27 ਮਈ - ; (Rakesh kumar chhabra) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ...

ਜਿਲ੍ਹੇ ਵਿੱਚ ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਦਾ ਹੋਵੇਗਾ ਪੁਨਰ ਗਠਨ-ਵਧੀਕ ਡਿਪਟੀ ਕਮਿਸ਼ਨਰ

ਮੋਗਾ, 28 ਮਈ,(Rakesh kumar chhabra) ਵਧੀਕ ਡਿਪਟੀ ਕਮਿਸ਼ਨਰ (ਜ), ਮੋਗਾ ਸ੍ਰੀਮਤੀ ਚਾਰੂਮਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ 0...