Moga

ਜਿਲ੍ਹੇ ਦੇ ਪ੍ਰਾਈਵੇਟ ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ- ਵਧੀਕਡਿਪਟੀ ਕਮਿਸ਼ਨਰ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਤੇ ਸਿੱਖਿਆ ਦੇ ਖੇਤਰ ‘ਚ ਕੰਮ ਕਰ ਰਹੀਆਂ ਸੰਸਥਾਵਾਂ ਨੂੰ ਰਜਿਸਟਰ ਕਰਨ ਲਈ ਨੋਟੀਫਿਕੇਸ਼ਨ ਜਾਰੀ

ਮੋਗਾ, 9 ਜਨਵਰੀ,(Rakesh Kumar Chhabra) ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਦੇ...

ਕਿਸਾਨ ਰਾਜਦੀਪ ਸਿੰਘ ਦੀ ਕਾਮਯਾਬੀ ਦੀ ਕਹਾਣੀ: ਇੱਕ ਸਾਦੇ ਕਿਸਾਨ ਦਾ ਵਪਾਰਕ ਸਫਰ – ਸਹੀ ਦ੍ਰਿਸ਼ਟੀਕੋਣ, ਮਿਹਨਤ ਅਤੇ ਨਵੀਨਤਾ ਨਾਲ ਕਾਮਯਾਬੀ ਹਾਸਿਲ ਕਰਨ ਵਿੱਚ ਕਾਮਯਾਬ ਰਿਹਾ ਜ਼ਿਲ੍ਹਾ ਮੋਗਾ ਦਾ ਉੱਦਮੀ ਕਿਸਾਨ – ‘ ਗੋਲਡਨ ਓਰਾ ‘ ਬਰਾਂਡ ਨਾਲ ਬਾਜ਼ਾਰ ਵਿੱਚ ਉਤਾਰੇ ਗੁੜ ਉਤਪਾਦਾਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ – ਹੋਰ ਕਿਸਾਨਾਂ ਨੂੰ ਵੀ ਮਿਹਨਤ ਨਾਲ ਕੁਝ ਨਵਾਂ ਕਰਨਾ ਲਈ ਪ੍ਰੇਰਿਤ ਹੋਣਾ ਚਾਹੀਦਾ ਹੈ – ਡਿਪਟੀ ਕਮਿਸ਼ਨਰ

ਮੋਗਾ, 9 ਜਨਵਰੀ (Rakesh Kumar Chhabra) – ਜ਼ਿਲ੍ਹਾ ਮੋਗਾ ਦੇ ਪਿੰਡ ਭਿੰਡਰ ਕਲਾਂ ਦੇ 31 ਸਾਲਾ ਉੱਦਮੀ ਕਿਸਾਨ ਰਾਜਦੀਪ ਸਿੰਘ...

ਨਵ -ਜੰਮੇ ਬੱਚੇ ਲਈ ਸੰਪੂਰਨ ਟੀਕਾਕਰਨ ਜਰੂਰੀ – ਡਾਕਟਰ ਸਿੰਗਲਾ (ਸਿਵਿਲ ਸਰਜਨ ਵਲੋ ਅਚਨਚੇਤ ਨਿਰੀਖਣ ਕੀਤਾ ਗਿਆ)

ਮੋਗਾ 9 ਜਨਵਰੀ -(Rakesh Kumar Chhabra) ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਮੁਤਾਬਿਕ ਸਿਹਤ ਵਿਭਾਗ ਦੀਆ ਸੇਵਾਵਾਂ ਵਿਚ ਹੋਰ ਵਧੀਆ...

ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਦੇ 6ਵੀਂ ਜਮਾਤ ਦੀ ਦਾਖਲਾ ਪ੍ਰੀਖਿਆ 18 ਜਨਵਰੀ ਨੂੰ ਦਾਖਲਾ ਪ੍ਰੀਖਿਆ ਲਈ ਐਡਮਿਟ ਕਾਰਡ ਪੋਰਟਲ ਉਪਰ ਉਲੱਬਧ-ਪ੍ਰਿੰਸੀਪਲ ਰਾਕੇਸ਼ ਕੁਮਾਰ ਮੀਣਾ

ਮੋਗਾ, 8 ਜਨਵਰੀ,(Rakesh Kumar Chhabra) ਸਾਲ 2025-26 ਲਈ 6ਵੀਂ ਜਮਾਤ ਵਿੱਚ ਦਾਖਲੇ ਲਈ ਪੀ.ਐਮ. ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ...

ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਚੋਣ ਕੁਇੱਜ਼ ਮੁਕਾਬਲਿਆਂ ਵਿੱਚ ਮੋਗਾ ਵਾਸੀ ਦਿਖਾ ਰਹੇ ਦਿਲਚਸਪੀ ਹੁਣ ਤੱਕ 204 ਉਮੀਦਵਾਰਾਂ ਨੇ ਕਰਵਾਈ ਰਜਿਸਟ੍ਰੇਸ਼ਨ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਵਧੇਗੀ ਰਜਿਸਟ੍ਰੇਸ਼ਨ, ਮੋਗਾ ਵਾਸੀ ਲੈਣਗੇ ਵੱਡੀ ਗਿਣਤੀ ਵਿੱਚ ਭਾਗ

ਮੋਗਾ 8 ਜਨਵਰੀ :-(Rakesh Kumar Chhabra) ਲੋਕਤੰਤਰ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਅਤੇ ਸੰਵਿਧਾਨਕ ਹੱਕ...

ਡਿਪਟੀ ਕਮਿਸ਼ਨਰ ਵੱਲੋਂ ਐਨ ਐਚ ਏ ਆਈ ਅਧਿਕਾਰੀਆਂ ਨਾਲ ਮੀਟਿੰਗ – ਸੜਕੀ ਪ੍ਰੋਜੈਕਟਾਂ ਲਈ ਜ਼ਮੀਨ ਅਧਿਗ੍ਰਹਿਣ ਕਰਕੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼

ਮੋਗਾ, 8 ਜਨਵਰੀ (Rakesh Kumar Chhabra) - ਜ਼ਿਲ੍ਹਾ ਮੋਗਾ ਵਿੱਚੋਂ ਹੋ ਕੇ ਲੰਘਣ ਵਾਲੇ ਰਾਸ਼ਟਰੀ ਰਾਜ ਮਾਰਗਾਂ ਦੇ ਵਿਕਾਸ ਕਾਰਜਾਂ...

ਉਸਾਰੀ ਦੇ ਕੰਮਾਂ ਵਿੱਚ ਵਰਤਿਆ ਜਾਣ ਵਾਲਾ ਸਮਾਨ ਮਿੱਟੀ, ਰੇਤਾ, ਬੱਜਰੀ, ਸੀਮੇਂਟ ਆਦਿ ਨੂੰ ਬਿਨ੍ਹਾਂ ਢਕੇ ਆਵਾਜਾਈ ਕਰਨ ਤੇ ਪੂਰਨ ਰੋਕ ਸੜਕੀ ਦੁਰਘ਼ਟਨਾਵਾਂ ਨੂੰ ਠੱਲ੍ਹ ਪਾਉਣ ਲਈ ਪਾਬੰਦੀ ਆਦੇਸ਼ ਕੀਤੇ ਜਾਰੀ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ

ਮੋਗਾ, 8 ਜਨਵਰੀ,(Rakesh Kumar Chhabra) ਵੱਖ ਵੱਖ ਵਿਅਕਤੀਆਂ ਵੱਲੋਂ ਉਸਾਰੀ ਦੇ ਕੰਮਾਂ ਵਿੱਚ ਵਰਤੋਂ ਆਉਣ ਵਾਲਾ ਸਮਾਨ ਜਿਵੇਂ ਕਿ ਮਿੱਟੀ,...

ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ – ਵਧੀਕ ਡਿਪਟੀ ਕਮਿਸ਼ਨਰ ਚਾਰੂਮਿਤਾ ਵੱਲੋਂ ਅਧਿਕਾਰੀਆਂ ਨੂੰ ਤਿਆਰੀਆਂ ਸ਼ੁਰੂ ਕਰਨ ਦੀ ਹਦਾਇਤ

ਮੋਗਾ, 7 ਜਨਵਰੀ -(Rakesh Kumar Chhabra) ਮੋਗਾ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ...

ਸੰਤ ਮਹੇਸ਼ ਮੁਨੀ ਜੀ ਬੋਰੇਵਾਲਾ ਗਊਸ਼ਾਲਾ ਸੇਖਾ ਕਲਾਂ ਵਿਖੇ ਲਗਾਇਆ ਗਊ ਭਲਾਈ ਕੈਂਪ 296 ਪਸ਼ੂਆਂ ਦੀ ਜਾਂਚ ਕਰਕੇ 25 ਹਜ਼ਾਰ ਦੀਆਂ ਦਵਾਈਆਂ ਦੀ ਮੁਫਤ ਵੰਡ ਕੀਤੀ-ਡਿਪਟੀ ਡਾਇਰੈਕਟਰ ਹਰਵੀਨ ਕੌਰ

ਮੋਗਾ, 7 ਜਨਵਰੀ,(Rakesh Kumar Chhabra) ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਸ਼੍ਰੀ ਅਸ਼ੋਕ ਕੁਮਾਰ ਸਿੰਗਲਾ ਰਹਿਨੁਮਾਈ ਅਤੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ...

ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮੁਕੰਮਲ, ਵੋਟਰਾਂ ਦੀ ਕੁੱਲ ਗਿਣਤੀ ਹੋਈ 7,59,457 – ਜ਼ਿਲ੍ਹਾ ਚੋਣ ਅਫ਼ਸਰ ਦੇ ਨਿਰਦੇਸ਼ਾਂ ਤਹਿਤ ਚੋਣ ਤਹਿਸੀਲਦਾਰ ਵੱਲੋਂ ਰਾਜਸੀ ਪਾਰਟੀਆਂ ਨੂੰ ਫੋਟੋ ਵੋਟਰ ਸੂਚੀਆਂ ਦੇ ਸੈੱਟ ਸੌਂਪੇ

ਮੋਗਾ, 7 ਜਨਵਰੀ-(Rakesh Kumar Chhabra) ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 1 ਜਨਵਰੀ, 2025 ਦੇ ਅਧਾਰ ਉੱਤੇ ਜ਼ਿਲ੍ਹਾ ਮੋਗਾ ਦੇ...