ਜ਼ਿਲ੍ਹਾ ਮੋਗਾ ਦੀ ਨਗਰ ਕੌਂਸਲ ਬਾਘਾਪੁਰਾਣਾ, ਧਰਮਕੋਟ ਤੇ ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਦੀਆਂ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੀ ਪ੍ਰਕ੍ਰਿਆ ਸ਼ੁਰੂ – ਪਹਿਲੇ ਦਿਨ ਕਿਸੇ ਵੀ ਉਮੀਦਵਾਰ ਨੇ ਨਹੀਂ ਭਰੀ ਨਾਮਜ਼ਦਗੀ – ਵੋਟਾਂ 21 ਦਸੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ – ਵਧੀਕ ਜ਼ਿਲ੍ਹਾ ਚੋਣ ਅਫ਼ਸਰ
ਮੋਗਾ, 9 ਦਸੰਬਰ : (Rakesh Kumar Chhabra) ਜ਼ਿਲ੍ਹਾ ਮੋਗਾ ਵਿੱਚ ਨਗਰ ਕੌਂਸਲ ਬਾਘਾਪੁਰਾਣਾ ਤੇ ਧਰਮਕੋਟ, ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਦੀਆਂ...