ਵਿਧਾਇਕ ਅਮਨਦੀਪ ਕੌਰ ਅਰੋੜਾ ਦੀ ਅਗਵਾਈ ਵਿੱਚ ਪਿੰਡ ਵਾਸੀਆਂ ਨੇ ਨਸ਼ਿਆਂ ਵਿਰੁੱਧ ਲੜਨ ਦਾ ਲਿਆ ਪ੍ਰਣ ਪਿੰਡਾ ਘੱਲ ਕਲਾਂ, ਮੰਗੇਵਾਲਾ ਤੇ ਦਾਰਾਪੁਰ ਵਿੱਚ ਨਸ਼ਾ ਮੁਕਤੀ ਯਾਤਰਾ ਅਧੀਨ ਕੀਤਾ ਜਾਗਰੂਕ
ਮੋਗਾ, 23 ਮਈ - (Rakesh kumar chhabra) ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ...