ਰਾਜ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਚੰਗੀ ਸਿੱਖਿਆ ਲਈ ਲੋੜੀਂਦੀ ਹਰ ਸਹੂਲਤ ਕਰਵਾਈ ਉਪਲਬਧ-ਵਿਧਾਇਕ ਬਾਘਾਪੁਰਾਣਾ *ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਆਲਮਵਾਲਾ ਦੇ ਸਰਕਾਰੀ ਤੇ ਪ੍ਰਾਇਮਰੀ ਸਕੂਲ ਵਿੱਚ 17.16 ਲੱਖ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਮੋਗਾ, 30 ਅਪ੍ਰੈਲ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਪੰਜਾਬ ਸਿੱਖਿਆ ਕ੍ਰਾਂਤੀ’...