Skip to content
Rozana Khabarsar Tv

Rozana Khabarsar Tv

The News is True

Primary Menu Rozana Khabarsar Tv

Rozana Khabarsar Tv

  • Home
  • ताज़ा ख़बरें
  • बड़ी खबरें
  • देश
  • विदेश
  • राज्य
    • पंजाब
  • कारोबार
  • खेल
  • मनोरंजन
  • टेक्नोलॉजी

राजनीति

  • कारोबार
  • खेल
  • टेक्नोलॉजी
  • ताज़ा ख़बरें
  • देश
  • पंजाब
  • बड़ी खबरें
  • मनोरंजन
  • राजनीति
  • राज्य
  • विदेश

भारत सऊदी अरब को पछाड़कर यूरोप का सबसे बड़ा रिफाइनड फ्यूल सप्लायर बना

admin October 29, 2024 0

भारत ने मौजूदा समय में सऊदी अरब (Saudi Arabia) को पछाड़कर यूरोप का सबसे बड़ा रिफाइनड फ्यूल सप्लायर (Refined Fuel...

Read More
  • कारोबार
  • खेल
  • टेक्नोलॉजी
  • ताज़ा ख़बरें
  • देश
  • पंजाब
  • बड़ी खबरें
  • मनोरंजन
  • राजनीति
  • राज्य
  • विदेश

दिल्ली में 72 घंटे का संकट; 10 क्षेत्रों में AQI 300 के पार

admin October 29, 2024 0

दिल्ली की हवा अगले 72 घंटे में और भी जहरीली होने की संभावना जताई जा रही है। पिछले कुछ दिनों...

Read More

Posts pagination

Previous 1 … 3 4 5 6

Recent Posts

  • ਰਾਜ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਚੰਗੀ ਸਿੱਖਿਆ ਲਈ ਲੋੜੀਂਦੀ ਹਰ ਸਹੂਲਤ ਕਰਵਾਈ ਉਪਲਬਧ-ਵਿਧਾਇਕ ਮਨਜੀਤ ਸਿੰਘ ਬਿਲਾਸਪੁਰ *ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਹਲਕੇ ਦੇ 2 ਸਕੂਲਾਂ ਵਿੱਚ 15.55 ਲੱਖ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
  • ਓਵਰ ਸਪੀਡ ਨਾਲ ਹੋਇਆ ਚੂਹੜਚੱਕ ਵਿਖੇ ਸੜਕੀ ਐਕਸੀਡੈਂਟ ਡੀ ਐਸ ਪੀ ਨਿਹਾਲ ਸਿੰਘ ਵਾਲਾ ਅਨਵਰ ਅਲੀ ਨੇ ਦੱਸੀ ਵਾਇਰਲ ਵੀਡਿਓ ਦੀ ਅਸਲ ਸੱਚਾਈ
  • ਮੋਗਾ, 31 ਮਈ – ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਵਿੱਢੀ ਮੁਹਿੰਮ ਤਹਿਤ ਰਾਜ ਭਰ ਦੇ ਪਿੰਡਾਂ ਤੇ ਵਾਰਡਾਂ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ । ਇਸ ਰਾਹੀਂ ਹਰ ਘਰ ਤੱਕ ਇਹ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ ਕਿ ਨਸ਼ਿਆਂ ਦਾ ਖਾਤਮਾ ਕਰਨ ਲਈ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਦੇ ਸਰਗਰਮ ਸਹਿਯੋਗ ਦੀ ਵੀ ਬੇਹਦ ਜ਼ਰੂਰਤ ਹੈ। ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਦੇ ਅਗਲੇ ਪੜਾਅ ਵਜੋਂ ਹੁਣ ਸਰਕਾਰ ਵੱਲੋਂ ਨਸ਼ਾ ਮੁਕਤੀ ਯਾਤਰਾ ਸ਼ੁਰੂ ਕੀਤੀ ਗਈ ਹੈ ਤਾਂ ਕਿ ਪਿੰਡ ਪੱਧਰ ‘ਤੇ ਜਾ ਕੇ ਡਿਫੈਂਸ ਕਮੇਟੀਆਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਨਾਗਰਿਕਾਂ ਨੂੰ ਜਾਣੂ ਕਰਵਾਇਆ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬਾਘਾਪੁਰਾਣਾ ਸਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਲੰਡੇ, ਮਾਹਲਾ ਕਲਾਂ, ਲੰਘੇਆਣਾ ਪੁਰਾਣਾ, ਲੰਘੇਆਣਾ ਨਵਾਂ, ਚੋਟੀਆਂ ਠੋਬਾ, ਜੈ ਸਿੰਘ ਵਾਲਾ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਉਹਨਾਂ ਦੱਸਿਆ ਕਿ ਨਸ਼ਾ ਤਸਕਰਾਂ ਖਿਲਾਫ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਨੂੰਨੀ ਕਰਵਾਈ ਕੀਤੀ ਜਾ ਰਹੀ ਹੈ। ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ। ਪਿੰਡ ਤੇ ਵਾਰਡ ਪੱਧਰ ਦੀਆਂ ਡਿਫੈਂਸ ਕਮੇਟੀਆਂ ਨਾਲ ਲੋਕ ਆਪ ਮੁਹਾਰੇ ਜੁੜਨ ਲੱਗੇ ਹਨ ਅਤੇ ਹੁਣ ਇਹ ਜੰਗ ਇਕੱਲੇ ਇਕੱਲੇ ਵਾਰਡ ਅਤੇ ਪਿੰਡ ਵਿਚੋਂ ਚੱਲਣ ਲੱਗੀ ਹੈ। ਜ਼ਮੀਨੀ ਪੱਧਰ ਤੇ ਇਹ ਮੁਹਿੰਮ ਪਹੁੰਚ ਚੁੱਕੀ ਹੈ ਅਤੇ ਪੰਜਾਬ ਜਲਦੀ ਨਸ਼ਾ ਮੁਕਤ ਹੋ ਕੇ ਰੰਗਲਾ ਪੰਜਾਬ ਬਣੇਗਾ। ਨਸ਼ਾ ਮੁਕਤੀ ਯਾਤਰਾ ਵਿੱਚ ਲੋਕਾਂ ਨੇ ਨਸ਼ਾ ਮੁਕਤੀ ਵਿੱਚ ਸਰਕਾਰ ਨੂੰ ਪੂਰਨ ਸਹਿਯੋਗ ਦੇਣ ਦੀ ਸਹਿਮਤੀ ਪ੍ਰਗਟਾਈ। ਉਹਨਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਨਾਲ ਇਕਜੁੱਟ ਹੋ ਕੇ ਲੜਨ ਦੀ ਸਹੁੰ ਚੁਕਾਈ। ਉਹਨਾਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਲੋਕ ਪੰਜਾਬ ਸਰਕਾਰ ਦਾ ਨਸ਼ਾ ਵਿਰੋਧੀ ਮੁਹਿੰਮ ਵਿੱਚ ਬਿਨਾ ਕਿਸੇ ਦਬਾਅ ਤੋਂ ਸਹਿਯੋਗ ਦੇਣ। ਉਹਨਾਂ ਕਿਹਾ ਕਿ ਜੇਕਰ ਹਰੇਕ ਵਾਰਡ ਜਾਂ ਪਿੰਡਾਂ ਦੀਆਂ ਪੰਚਾਇਤਾਂ ਨਸ਼ਾ ਮੁਕਤੀ ਦਾ ਪ੍ਰਣ ਲੈ ਲੈਣਗੀਆਂ ਤਾਂ ਨਸ਼ਾ ਜਾਂ ਨਸ਼ਾ ਤਸਕਰਾਂ ਦਾ ਨਾਮੋ ਨਿਸ਼ਾਨ ਵੀ ਨਹੀਂ ਰਹੇਗਾ। ਹੁਣ ਕਿਸੇ ਵੀ ਨਸ਼ਾ ਤਸਕਰ ਨੂੰ ਸਿਆਸੀ ਜਾਂ ਹੋਰ ਕੋਈ ਸਹਿਯੋਗ ਨਹੀਂ ਮਿਲ ਰਿਹਾ ਇਸ ਲਈ ਬਹੁਤ ਜਲਦ ਪੰਜਾਬ ਨਸ਼ਾ ਮੁਕਤ ਹੋਵੇਗਾ। ਉਹਨਾਂ ਸਮੂਹ ਵਾਰਡ ਵਾਸੀਆਂ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਪੂਰਨ ਸਹਿਜੋਗ ਦੇਣ ਦਾ ਪ੍ਰਣ ਦਿਵਾਇਆ। ਉਹਨਾਂ ਦੱਸਿਆ ਕਿ ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ।
  • ਜੇਕਰ ਹਰੇਕ ਵਾਰਡ ਜਾਂ ਪਿੰਡ ਦੇ ਲੋਕੀ ਨਸ਼ਾ ਮੁਕਤੀ ਦਾ ਪ੍ਰਣ ਲੈਣਗੇ ਤਾਂ ਨਸ਼ਾ ਜਾਂ ਨਸ਼ਾ ਤਸਕਰਾਂ ਦਾ ਨਾਮੋ ਨਿਸ਼ਾਨ ਵੀ ਨਹੀਂ ਰਹੇਗਾ- ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨਸ਼ਾ ਮੁਕਤੀ ਯਾਤਰਾ ਤਹਿਤ ਕਰਵਾਏ ਸਮਾਗਮ ਦੌਰਾਨ ਪਿੰਡਾਂ ਦੇ ਵਾਸੀਆਂ ਨੂੰ ਕੀਤਾ ਸੰਬੋਧਨ
  • ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨਗੀਆਂ ਨਸ਼ਾ ਮੁਕਤੀ ਯਾਤਰਾਵਾਂ- ਵਿਧਾਇਕ ਅਮਨਦੀਪ ਕੌਰ ਅਰੋੜਾ ਨਸ਼ਿਆਂ ਦੇ ਖਾਤਮੇ ਲਈ ਲੋਕ ਪੁਲਿਸ ਪ੍ਰਸ਼ਾਸ਼ਨ ਨੂੰ ਪੂਰਾ ਸਹਿਯੋਗ ਕਰਨ

Recent Comments

No comments to show.

Categories

  • Moga
  • Rajsthan
  • Telangana
  • कारोबार
  • क्राइम खबरें
  • खेती बाड़ी
  • खेल
  • गुजरात
  • जन्मदिन
  • टेक्नोलॉजी
  • ताज़ा ख़बरें
  • देश
  • देश के चुनाव
  • धर्म आस्था
  • नौकरियां
  • पंजाब
  • फिल्म जगत
  • बिहार
  • बड़ी खबरें
  • मनोरंजन
  • महाराष्ट्र
  • मौसम न्यूज
  • राजनीति
  • राज्य
  • विदेश
  • शिक्षा
  • समाज सेवा
  • हरियाणा
  • हिमाचल प्रदेश
  • हुनर बाज खबरें

Recent Posts

  • ਰਾਜ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਚੰਗੀ ਸਿੱਖਿਆ ਲਈ ਲੋੜੀਂਦੀ ਹਰ ਸਹੂਲਤ ਕਰਵਾਈ ਉਪਲਬਧ-ਵਿਧਾਇਕ ਮਨਜੀਤ ਸਿੰਘ ਬਿਲਾਸਪੁਰ *ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਹਲਕੇ ਦੇ 2 ਸਕੂਲਾਂ ਵਿੱਚ 15.55 ਲੱਖ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
  • ਓਵਰ ਸਪੀਡ ਨਾਲ ਹੋਇਆ ਚੂਹੜਚੱਕ ਵਿਖੇ ਸੜਕੀ ਐਕਸੀਡੈਂਟ ਡੀ ਐਸ ਪੀ ਨਿਹਾਲ ਸਿੰਘ ਵਾਲਾ ਅਨਵਰ ਅਲੀ ਨੇ ਦੱਸੀ ਵਾਇਰਲ ਵੀਡਿਓ ਦੀ ਅਸਲ ਸੱਚਾਈ
  • ਮੋਗਾ, 31 ਮਈ – ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਵਿੱਢੀ ਮੁਹਿੰਮ ਤਹਿਤ ਰਾਜ ਭਰ ਦੇ ਪਿੰਡਾਂ ਤੇ ਵਾਰਡਾਂ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ । ਇਸ ਰਾਹੀਂ ਹਰ ਘਰ ਤੱਕ ਇਹ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ ਕਿ ਨਸ਼ਿਆਂ ਦਾ ਖਾਤਮਾ ਕਰਨ ਲਈ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਦੇ ਸਰਗਰਮ ਸਹਿਯੋਗ ਦੀ ਵੀ ਬੇਹਦ ਜ਼ਰੂਰਤ ਹੈ। ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਦੇ ਅਗਲੇ ਪੜਾਅ ਵਜੋਂ ਹੁਣ ਸਰਕਾਰ ਵੱਲੋਂ ਨਸ਼ਾ ਮੁਕਤੀ ਯਾਤਰਾ ਸ਼ੁਰੂ ਕੀਤੀ ਗਈ ਹੈ ਤਾਂ ਕਿ ਪਿੰਡ ਪੱਧਰ ‘ਤੇ ਜਾ ਕੇ ਡਿਫੈਂਸ ਕਮੇਟੀਆਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਨਾਗਰਿਕਾਂ ਨੂੰ ਜਾਣੂ ਕਰਵਾਇਆ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬਾਘਾਪੁਰਾਣਾ ਸਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਲੰਡੇ, ਮਾਹਲਾ ਕਲਾਂ, ਲੰਘੇਆਣਾ ਪੁਰਾਣਾ, ਲੰਘੇਆਣਾ ਨਵਾਂ, ਚੋਟੀਆਂ ਠੋਬਾ, ਜੈ ਸਿੰਘ ਵਾਲਾ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਉਹਨਾਂ ਦੱਸਿਆ ਕਿ ਨਸ਼ਾ ਤਸਕਰਾਂ ਖਿਲਾਫ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਨੂੰਨੀ ਕਰਵਾਈ ਕੀਤੀ ਜਾ ਰਹੀ ਹੈ। ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ। ਪਿੰਡ ਤੇ ਵਾਰਡ ਪੱਧਰ ਦੀਆਂ ਡਿਫੈਂਸ ਕਮੇਟੀਆਂ ਨਾਲ ਲੋਕ ਆਪ ਮੁਹਾਰੇ ਜੁੜਨ ਲੱਗੇ ਹਨ ਅਤੇ ਹੁਣ ਇਹ ਜੰਗ ਇਕੱਲੇ ਇਕੱਲੇ ਵਾਰਡ ਅਤੇ ਪਿੰਡ ਵਿਚੋਂ ਚੱਲਣ ਲੱਗੀ ਹੈ। ਜ਼ਮੀਨੀ ਪੱਧਰ ਤੇ ਇਹ ਮੁਹਿੰਮ ਪਹੁੰਚ ਚੁੱਕੀ ਹੈ ਅਤੇ ਪੰਜਾਬ ਜਲਦੀ ਨਸ਼ਾ ਮੁਕਤ ਹੋ ਕੇ ਰੰਗਲਾ ਪੰਜਾਬ ਬਣੇਗਾ। ਨਸ਼ਾ ਮੁਕਤੀ ਯਾਤਰਾ ਵਿੱਚ ਲੋਕਾਂ ਨੇ ਨਸ਼ਾ ਮੁਕਤੀ ਵਿੱਚ ਸਰਕਾਰ ਨੂੰ ਪੂਰਨ ਸਹਿਯੋਗ ਦੇਣ ਦੀ ਸਹਿਮਤੀ ਪ੍ਰਗਟਾਈ। ਉਹਨਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਨਾਲ ਇਕਜੁੱਟ ਹੋ ਕੇ ਲੜਨ ਦੀ ਸਹੁੰ ਚੁਕਾਈ। ਉਹਨਾਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਲੋਕ ਪੰਜਾਬ ਸਰਕਾਰ ਦਾ ਨਸ਼ਾ ਵਿਰੋਧੀ ਮੁਹਿੰਮ ਵਿੱਚ ਬਿਨਾ ਕਿਸੇ ਦਬਾਅ ਤੋਂ ਸਹਿਯੋਗ ਦੇਣ। ਉਹਨਾਂ ਕਿਹਾ ਕਿ ਜੇਕਰ ਹਰੇਕ ਵਾਰਡ ਜਾਂ ਪਿੰਡਾਂ ਦੀਆਂ ਪੰਚਾਇਤਾਂ ਨਸ਼ਾ ਮੁਕਤੀ ਦਾ ਪ੍ਰਣ ਲੈ ਲੈਣਗੀਆਂ ਤਾਂ ਨਸ਼ਾ ਜਾਂ ਨਸ਼ਾ ਤਸਕਰਾਂ ਦਾ ਨਾਮੋ ਨਿਸ਼ਾਨ ਵੀ ਨਹੀਂ ਰਹੇਗਾ। ਹੁਣ ਕਿਸੇ ਵੀ ਨਸ਼ਾ ਤਸਕਰ ਨੂੰ ਸਿਆਸੀ ਜਾਂ ਹੋਰ ਕੋਈ ਸਹਿਯੋਗ ਨਹੀਂ ਮਿਲ ਰਿਹਾ ਇਸ ਲਈ ਬਹੁਤ ਜਲਦ ਪੰਜਾਬ ਨਸ਼ਾ ਮੁਕਤ ਹੋਵੇਗਾ। ਉਹਨਾਂ ਸਮੂਹ ਵਾਰਡ ਵਾਸੀਆਂ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਪੂਰਨ ਸਹਿਜੋਗ ਦੇਣ ਦਾ ਪ੍ਰਣ ਦਿਵਾਇਆ। ਉਹਨਾਂ ਦੱਸਿਆ ਕਿ ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ।
  • ਜੇਕਰ ਹਰੇਕ ਵਾਰਡ ਜਾਂ ਪਿੰਡ ਦੇ ਲੋਕੀ ਨਸ਼ਾ ਮੁਕਤੀ ਦਾ ਪ੍ਰਣ ਲੈਣਗੇ ਤਾਂ ਨਸ਼ਾ ਜਾਂ ਨਸ਼ਾ ਤਸਕਰਾਂ ਦਾ ਨਾਮੋ ਨਿਸ਼ਾਨ ਵੀ ਨਹੀਂ ਰਹੇਗਾ- ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨਸ਼ਾ ਮੁਕਤੀ ਯਾਤਰਾ ਤਹਿਤ ਕਰਵਾਏ ਸਮਾਗਮ ਦੌਰਾਨ ਪਿੰਡਾਂ ਦੇ ਵਾਸੀਆਂ ਨੂੰ ਕੀਤਾ ਸੰਬੋਧਨ
  • ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨਗੀਆਂ ਨਸ਼ਾ ਮੁਕਤੀ ਯਾਤਰਾਵਾਂ- ਵਿਧਾਇਕ ਅਮਨਦੀਪ ਕੌਰ ਅਰੋੜਾ ਨਸ਼ਿਆਂ ਦੇ ਖਾਤਮੇ ਲਈ ਲੋਕ ਪੁਲਿਸ ਪ੍ਰਸ਼ਾਸ਼ਨ ਨੂੰ ਪੂਰਾ ਸਹਿਯੋਗ ਕਰਨ

Categories

Moga Rajsthan Telangana कारोबार क्राइम खबरें खेती बाड़ी खेल गुजरात जन्मदिन टेक्नोलॉजी ताज़ा ख़बरें देश देश के चुनाव धर्म आस्था नौकरियां पंजाब फिल्म जगत बिहार बड़ी खबरें मनोरंजन महाराष्ट्र मौसम न्यूज राजनीति राज्य विदेश शिक्षा समाज सेवा हरियाणा हिमाचल प्रदेश हुनर बाज खबरें
Copyright © All rights reserved. | Rozana Khabarsar Tv