ਪ੍ਰੋਜੈਕਟ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੀਨੀਅਰ ਸੈਕੰਡਰੀ ਸਕੂਲ ਚੜਿੱਕ ਵਿਖੇ ਸੰਭਾਲ ਸੈਮੀਨਾਰ ਅਤੇ ਦੰਦਾਂ ਦਾ ਚੈੱਕਅਪ ਕੈਂਪ ਲਗਾਇਆ ਸਮਾਇਲ ਵੋਮੈਨ ਫਾਉਂਡੇਸ਼ਨ ਵੱਲੋਂ 350 ਦੇ ਕਰੀਬ ਵਿਦਿਆਰਥੀਆ ਨੂੰ ਦੰਦ ਸਾਫ ਕਰਨ ਲਈ ਬਰੁਸ਼,ਪੇਸਟ ਦੀ ਵੰਡ
ਮੋਗਾ, 13 ਦਸੰਬਰ,(Rakesh Kumar Chhabra) ਪੰਜਾਬ ਸਿੱਖਿਆ ਵਿਭਾਗ ਅਤੇ ਸਟੇਟ ਕੌਂਸਲ ਫਾਰ ਐਜ਼ੂਕੇਸ਼ਨਲ ਰਿਸਰਚ ਅਤੇ ਟਰੇਨਿੰਗ ਪੰਜਾਬ ਦੀਆਂ ਹਦਾਇਤਾਂ ਅਤੇ...