ਨਗਰ ਕੌਂਸਲ ਬਾਘਾਪੁਰਾਣਾ, ਧਰਮਕੋਟ ਤੇ ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਦੀ ਹਦੂਦ ਅੰਦਰ ਹਥਿਆਰ ਚੁੱਕ ਕੇ ਚੱਲਣ ਤੇ ਪੂਰਨ ਪਾਬੰਦੀ -ਨਗਰ ਕੌਂਸਲ, ਨਗਰ ਪੰਚਾਇਤੀ ਚੋਣਾਂ ਨੂੰ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਲਈ ਜਾਰੀ ਕੀਤੇ ਆਦੇਸ਼
ਮੋਗਾ, 9 ਦਸੰਬਰ, (Rakesh Kumar Chhabra) ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਮਿਉਂਸਪਲ ਬਾਡੀਜ਼-2024 ਦੇ ਮੱਦੇਨਜ਼ਰ ਪੰਜਾਬ ਵਿੱਚ ਮਿਤੀ 8 ਦਸੰਬਰ,...