ਅਲਿਮਕੋ ਦੇ ਤੀਸਰੇ ਕੈਂਪ ਰਾਹੀਂ 185 ਲਾਭਪਾਤਰੀਆਂ ਨੂੰ ਲਗਭਗ 28 ਲੱਖ ਦੇ ਸਹਾਇਕ ਸਮੱਗਰੀ ਉਪਕਰਨਾਂ ਦੀ ਵੰਡ – ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਕੀਤੀ ਵਿਸ਼ੇਸ਼ ਸ਼ਿਰਕਤ
ਧਰਮਕੋਟ, 13 ਨਵੰਬਰ: (Rakesh Kumar Chhabra) ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਅਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪਹਿਲਕਦਮੀ...