Month: May 2025

ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਦੀ ਅਗਵਾਈ ਵਿੱਚ ਨਸ਼ਾ ਮੁਕਤੀ ਯਾਤਰਾ ਆਰੰਭ ਪਿੰਡ ਮਹਿਣਾ, ਕਪੂਰੇ, ਤਤਾਰੀਏਵਾਲਾ ਦੇ ਵਸਨੀਕਾਂ ਨੇ ਨਸ਼ਿਆਂ ਖਿਲਾਫ਼ ਕੀਤੀ ਇਕਜੁਟਤਾ ਦਿਖਾਈ

ਧਰਮਕੋਟ , 23 ਮਈ, ਨਸ਼ਿਆਂ ਦਾ ਨਾਮੋ ਨਿਸ਼ਾਨ ਮਿਟਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਦਾ...

ਜ਼ਿਲ੍ਹਾ ਆਫਤ ਪ੍ਰਬੰਧਨ ਅਥਾਰਟੀ ਵੱਲੋਂ ਐਨ.ਡੀ.ਆਰ.ਐਫ. ਦੇ ਸਹਿਯੋਗ ਨਾਲ ਮੋਗਾ ਵਿਖੇ ਜਾਗਰੂਕਤਾ-ਕਮ-ਸਿਖਲੀ ਪ੍ਰੋਗਰਾਮ ਦਾ ਆਯੋਜਨ ਕੁਦਰਤੀ ਆਫਤਾਂ ਜਾਂ ਹੋਰ ਐਮਰਜੈਂਸੀ ਸਥਿਤੀਆਂ ਵਿੱਚ ਆਪਣੇ ਆਪ ਅਤੇ ਆਪਣੇ ਆਸ ਪਾਸ ਨੂੰ ਸੁਰੱਖਿਅਤ ਰੱਖਣ ਬਾਰੇ ਦਿੱਤੀ ਟ੍ਰੇਨਿੰਗ ਵਧੀਕ ਡਿਪਟੀ ਕਮਿਸ਼ਨਰ ਚਾਰੂਮਿਤਾ ਵੱਲੋਂ ਧਰਮਕੋਟ ਵਿਖੇ ਪਿਛਲੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਦਾ ਤਜਰਬਾ ਕੀਤਾ ਸਾਂਝਾ

ਮੋਗਾ, 21 ਮਈ,(Rakesh Kumar chhabra) ਜ਼ਿਲ੍ਹਾ ਆਫਤ ਪ੍ਰਬੰਧਨ ਅਥਾਰਟੀ ਮੋਗਾ (ਡੀ.ਡੀ.ਐਮ.ਏ.) ਵੱਲੋਂ ਡਿਪਟੀ ਕਮਿਸ਼ਨਰ ਮੀਟਿੰਗ ਹਾਲ ਵਿਖੇ ਆਫਤ ਪ੍ਰਬੰਧਨ ਦੇ...

ਨਵੇਂ ਚੁਣੇ ਗਏ ਸਰਪੰਚਾਂ/ਪੰਚਾਂ ਦਾ ਬਲਾਕ ਪੱਧਰੀ ਚੌਥਾ ਸਿਖਲਾਈ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ

ਮੋਗਾ, 21 ਮਈ,(Rakesh Kumar chhabra) ਪ੍ਰਾਦੇਸ਼ਿਕ ਦਿਹਾਤੀ ਵਿਕਾਸ ਤੇ ਪੰਚਾਇਤੀ ਰਾਜ ਸੰਸਥਾ ਮੋਹਾਲੀ ਪੰਜਾਬ ਵੱਲੋਂ ਨਵੇਂ ਚੁਣੇ ਗਏ ਸਰਪੰਚਾਂ/ਪੰਚਾਂ ਲਈ...

ਅੱਠਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ ਲਈ ਸਥਾਪਿਤ ਪ੍ਰੀਖਿਆ ਕੇਂਦਰ ਦੇ ਆਸ ਪਾਸ ਧਾਰਾ 144 ਲਾਗੂ 29 ਮਈ ਤੋਂ 10 ਜੂਨ ਤੱਕ ਚੱਲਣਗੀਆਂ ਇਹ ਪ੍ਰੀਖਿਆਵਾਂ

ਮੋਗਾ, 21 ਮਈ,(Rakesh Kumar chhabra) ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਠਵੀਂ ਸ਼੍ਰੇਣੀ ਮਈ/ਜੂਨ-2025 ਅਨੁਪੂਰਕ ਪਰੀਖਿਆਵਾਂ ਮਿਤੀ 29...

ਨਸ਼ਾ ਛੱਡ ਚੁੱਕੇ ਤੇ ਛੱਡ ਰਹੇ ਨੌਜਵਾਨਾਂ ਦੀ ਜਿੰਦਗੀ ਨੂੰ ਮੁੜ ਤੋਂ ਲੀਹ ਤੇ ਲਿਆਉਣ ਲਈ ਪੰਜਾਬ ਸਰਕਾਰ ਯਤਨਸ਼ੀਲ-ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਨਸ਼ਾ ਮੁਕਤੀ ਯਾਤਰਾ ਅਧੀਨ ਪਿੰਡਾਂ ਦੇ ਲੋਕਾਂ ਨੂੰ ਇੱਕਜੁਟ ਹੋਣ ਲਈ ਪ੍ਰੇਰਿਆ

ਮੋਗਾ, 21 ਮਈ,(Rakesh Kumar chhabra) ਪੰਜਾਬ ਸਰਕਾਰ ਨਸ਼ਿਆਂ ਦਾ ਖਾਤਮਾ ਕਰਨ ਲਈ ਆਪਣੀ ਪੂਰੀ ਤਾਕਤ ਲਗਾ ਕੇ ਕੰਮ ਕਰ ਰਹੀ...

ਲੂਅ (ਗਰਮੀ) ਤੋਂ ਬਚਣ ਲਈ ਵੱਧ ਤੋਂ ਵੱਧ ਤਰਲ ਪਦਾਰਥ ਪੀਓ: ਡਾ ਪਰਦੀਪ ਕੁਮਾਰ ਮਹਿੰਦਰਾ ਸਿਵਲ ਸਰਜਨ ਮੋਗਾ (ਘਰ ਤੋਂ ਬਾਹਰ ਜਾਣ ਸਮੇਂ ਪਾਣੀ ਅਤੇ ਗਿੱਲਾ ਕੱਪੜਾ ਨਾਲ ਲੈ ਕੇ ਜਾਣ ਨਾਲ ਲੂਅ ਲੱਗਣ ਤੋਂ ਬਚਿਆ ਜਾ ਸਕਦਾ ਹੈ) ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਖਤਰਾ ਜ਼ਿਆਦਾ ਹੁੰਦਾ ਹੈ: ਡਾ ਪਰਦੀਪ ਕੁਮਾਰ ਮਹਿੰਦਰਾ

ਮੋਗਾ (Rakesh Kumar chhabra) ਪੰਜਾਬ ਸਰਕਾਰ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਜੀ ਦੇ ਹੁਕਮਾਂ ਅਨੁਸਾਰ ਡਾ ਪਰਦੀਪ...

ਐਕਸ ਅਤੇ ਐੱਚ ਦਵਾਈਆਂ ਵੇਚਣ ਵਾਲੇ ਮੈਡੀਕਲ ਸਟੋਰਾਂ/ਫਾਰਮੇਸੀ ਦੁਕਾਨਾਂ ਨੂੰ ਸੀ.ਸੀ.ਟੀ.ਵੀ. ਕੈਮਰੇ ਲਗਾਉਣੇ ਲਾਜ਼ਮੀ ਕੀਤੇ

ਗੁਰਦਾਸਪੁਰ, 21 ਮਈ (ਹਰੀਸ਼ ਕੱਕੜ , ਸੰਨੀ ਵਰਸੋਲਾ ) - ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ. ਨੇ...

ਅੱਜ CM ਭਗਵੰਤ ਮਾਨ ਜੀ ਨੇ ਆਪਣੇ ਕੈਬਨਿਟ ਦੇ ਸਾਥੀਆਂ ਸਮੇਤ ਨੰਗਲ ਡੈਮ ਵਿਖੇ ਲੱਗੇ ਪਾਣੀਆਂ ਦੇ ਮੋਰਚੇ ‘ਚ ਪਹੁੰਚ ਕੇ ਸਥਾਨਕ ਵਾਸੀਆਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਨੰਗਲ ਵਾਸੀਆਂ ਦੇ ਸਹਿਯੋਗ ਤੇ CM ਮਾਨ ਦੀ ਇਮਾਨਦਾਰ ਸੋਚ ਸਦਕਾ ਪੰਜਾਬ ਆਪਣੇ ਹੱਕ ਦੇ ਪਾਣੀਆਂ ਦੀ ਰਾਖੀ ਕਰਨ ‘ਚ ਕਾਮਯਾਬ ਰਿਹਾ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ‘ਤੇ ਇੱਕ ਵੱਡੀ ਕਾਰਵਾਈ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ 'ਤੇ ਇੱਕ ਵੱਡੀ ਕਾਰਵਾਈ ਕਰਦਿਆਂ, ਕਮਿਸ਼ਨਰੇਟ ਪੁਲਿਸ ਜਲੰਧਰ ਨੇ ਇੱਕ ਅੰਤਰਰਾਸ਼ਟਰੀ ਨਾਰਕੋ ਤਸਕਰੀ ਕਰਨ...