ਹੁਣ 24 ਮਈ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਨੇ ਵੱਧ ਤੋਂ ਵੱਧ ਲੋਕਾਂ ਨੂੰ ਅਦਾਲਤ ਦਾ ਲਾਹਾ ਲੈਣ ਦੀ ਕੀਤੀ ਅਪੀਲ
ਮੋਗਾ 16 ਮਈ (Rakesh Kumar chhabra) ਮਾਣਯੋਗ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੀਆਂ ਹਦਾਇਤਾਂ ਅਨੁਸਾਰ ਸਾਲ...