ਕਿਸਾਨ ਭਰਾਵੋ, ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਵੋ, ਸਾਫ ਹਵਾ ਲਈ ਇੱਕ ਜਿੰਮੇਵਾਰ ਕਦਮ ਚੁੱਕੋ!

0

ਫਾਜ਼ਿਲਕਾ ਪੁਲਿਸ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕਰਨ ਲਈ ਪਿੰਡਾਂ ਅਤੇ ਖੇਤਾਂ ਵਿੱਚ ਜਾ ਕੇ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਮੀਟਿੰਗਾਂ ਵਿੱਚ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ, ਸਿਹਤ ਅਤੇ ਮੌਸਮੀ ਤਬਦੀਲੀ ‘ਤੇ ਪੈਣ ਵਾਲੇ ਬੁਰੇ ਅਸਰਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।

About The Author

Leave a Reply

Your email address will not be published. Required fields are marked *