ਸਮਾਜ ਸੇਵੀ ਸੰਸਥਾ ਦੇ ਮੈਂਬਰਾਂ ਨੇ ਬੋਹੜ ਸਿੰਘ ਅਤੇ ਉਹਨਾਂ ਦੇ ਸਾਥੀਆਂ ਨੂੰ ਸਰੋਪੇ ਪਾ ਕੇ ਅਤੇ ਕੁਝ ਧਾਰਮਿਕ ਤਸਵੀਰਾਂ ਦੇ ਕੇ ਸਨਮਾਨਿਤ ਕੀਤਾ

0

ਕੁਝ ਸਮਾਜ ਸੇਵਾ ਸੰਸਥਾ ਵੱਲੋਂ ਏਐਸਆਈ ਪੀਸੀਆਰ ਬੋਹੜ ਸਿੰਘ ਦੀ ਲੰਬੇ ਸਮੇਂ ਤੋਂ ਚੰਗੀ ਕਾਰਜਕਾਰੀ ਦੇਖਦੇ ਹੋਏ ਕੁਝ ਸਮਾਜ ਸੇਵੀ ਸੰਸਥਾ ਦੇ ਮੈਂਬਰਾਂ ਨੇ ਬੋਹੜ ਸਿੰਘ ਅਤੇ ਉਹਨਾਂ ਦੇ ਸਾਥੀਆਂ ਨੂੰ ਸਰੋਪੇ ਪਾ ਕੇ ਅਤੇ ਕੁਝ ਧਾਰਮਿਕ ਤਸਵੀਰਾਂ ਦੇ ਕੇ ਸਨਮਾਨਿਤ ਕੀਤਾ ਅਤੇ ਬੋਹੜ ਸਿੰਘ ਤੇ ਉਹਨਾਂ ਦੀ ਟੀਮ ਵੱਲੋਂ ਸਮਾਜ ਸੇਵੀ ਸੰਸਥਾ ਦੇ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ , ਅਤੇ ਸੰਸਥਾ ਦੇ ਮੈਂਬਰਾਂ ਵੱਲੋਂ ਵੀ ਬੋਹੜ ਸਿੰਘ ਤੇ ਉਹਨਾਂ ਦੀ ਟੀਮ ਦਾ ਨਿੱਘਾ ਸਵਾਗਤ ਕੀਤਾ ਗਿਆ !

About The Author

Leave a Reply

Your email address will not be published. Required fields are marked *