ਅੱਜ ਐਸਐਸਪੀ ਮਾਨਸਾ ਨੇ ਸਮੂਹ ਜੀ.ਓਜ਼, ਐਸ.ਐਚ.ਓਜ਼ ਅਤੇ ਯੂਨਿਟ ਇੰਚਾਰਜਾਂ ਨਾਲ ਕਰਾਈਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਥਾਣਿਆਂ/ਯੂਨਿਟਾਂ ਵਿੱਚ ਬਕਾਇਆ ਪਏ ਕੇਸਾਂ ਦਾ ਨਿਪਟਾਰਾ ਕਰਨ, ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਅਮਨ-ਕਾਨੂੰਨ ਨੂੰ ਬਣਾਈ ਰੱਖਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ।
About The Author
All types of news all india