
ਅੱਜ ਪੰਜਾਬ ਵਿਧਾਨ ਸਭਾ, ਚੰਡੀਗੜ੍ਹ ਵਿਖੇ ਸੂਬੇ ਦੇ ਤਿੰਨ ਵਿਧਾਨ ਸਭਾ ਹਲਕਿਆਂ ‘ਚ ਨਵੇਂ ਚੁਣੇ ਗਏ ਵਿਧਾਇਕਾਂ ਨੇ ਸਹੁੰ ਚੁੱਕੀ ਅਤੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਦਾ ਵੀ ਪ੍ਰਣ ਲਿਆ। ਸਾਰੇ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਬਹੁਤ-ਬਹੁਤ ਮੁਬਾਰਕਾਂ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ।
ਮੈਨੂੰ ਉਮੀਦ ਹੈ ਕਿ ਸਾਰੇ ਨਵੇਂ ਚੁਣੇ ਗਏ ਵਿਧਾਇਕ ਸਾਹਿਬਾਨ ਆਪਣੇ ਹਲਕਿਆਂ ਦੀ ਤਰੱਕੀ ਲਈ ਕੰਮ ਕਰਨਗੇ।