ताज़ा ख़बरें देश के चुनाव राजनीति राज्य विदेश ਭਾਰਤੀ ਜਨਤਾ ਪਾਰਟੀ ਨੇ ਨਗਰ ਨਿਗਮ ਪਟਿਆਲਾ ਦੇ ਵਾਰਡਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ Rozana Khabarsar Tv December 10, 2024 0 About The Author Rozana Khabarsar Tv All types of news all india See author's posts Continue Reading Previous ਨਗਰ ਕੌਂਸਲ ਬਾਘਾਪੁਰਾਣਾ, ਧਰਮਕੋਟ ਤੇ ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਦੀ ਹਦੂਦ ਅੰਦਰ ਹਥਿਆਰ ਚੁੱਕ ਕੇ ਚੱਲਣ ਤੇ ਪੂਰਨ ਪਾਬੰਦੀ -ਨਗਰ ਕੌਂਸਲ, ਨਗਰ ਪੰਚਾਇਤੀ ਚੋਣਾਂ ਨੂੰ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਲਈ ਜਾਰੀ ਕੀਤੇ ਆਦੇਸ਼Next ਸਬ ਨੈਸ਼ਨਲ ਪਲਸ ਪੋਲੀਓ ਰੋਕੂ ਮੁਹਿੰਮ ਸਫ਼ਲਤਾਪੂਰਵਕ ਸੰਪੰਨ, 99543 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ ਮੁਹਿੰਮ ਵਿਚ ਭਾਗ ਲੈਣ ਵਾਲੇ ਸਾਰੇ ਸਟਾਫ਼ ਦਾ ਕੰਮ ਸ਼ਲਾਘਾਯੋਗ ਰਿਹਾ – ਡਾ ਰਾਜੇਸ਼ ਅੱਤਰੀ More Stories Moga ताज़ा ख़बरें पंजाब ਰਾਜ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਚੰਗੀ ਸਿੱਖਿਆ ਲਈ ਲੋੜੀਂਦੀ ਹਰ ਸਹੂਲਤ ਕਰਵਾਈ ਉਪਲਬਧ-ਵਿਧਾਇਕ ਮਨਜੀਤ ਸਿੰਘ ਬਿਲਾਸਪੁਰ *ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਹਲਕੇ ਦੇ 2 ਸਕੂਲਾਂ ਵਿੱਚ 15.55 ਲੱਖ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ Rozana Khabarsar Tv June 1, 2025 0 Moga ताज़ा ख़बरें पंजाब ਓਵਰ ਸਪੀਡ ਨਾਲ ਹੋਇਆ ਚੂਹੜਚੱਕ ਵਿਖੇ ਸੜਕੀ ਐਕਸੀਡੈਂਟ ਡੀ ਐਸ ਪੀ ਨਿਹਾਲ ਸਿੰਘ ਵਾਲਾ ਅਨਵਰ ਅਲੀ ਨੇ ਦੱਸੀ ਵਾਇਰਲ ਵੀਡਿਓ ਦੀ ਅਸਲ ਸੱਚਾਈ Rozana Khabarsar Tv June 1, 2025 0 Moga ताज़ा ख़बरें पंजाब ਮੋਗਾ, 31 ਮਈ – ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਵਿੱਢੀ ਮੁਹਿੰਮ ਤਹਿਤ ਰਾਜ ਭਰ ਦੇ ਪਿੰਡਾਂ ਤੇ ਵਾਰਡਾਂ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ । ਇਸ ਰਾਹੀਂ ਹਰ ਘਰ ਤੱਕ ਇਹ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ ਕਿ ਨਸ਼ਿਆਂ ਦਾ ਖਾਤਮਾ ਕਰਨ ਲਈ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਦੇ ਸਰਗਰਮ ਸਹਿਯੋਗ ਦੀ ਵੀ ਬੇਹਦ ਜ਼ਰੂਰਤ ਹੈ। ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਦੇ ਅਗਲੇ ਪੜਾਅ ਵਜੋਂ ਹੁਣ ਸਰਕਾਰ ਵੱਲੋਂ ਨਸ਼ਾ ਮੁਕਤੀ ਯਾਤਰਾ ਸ਼ੁਰੂ ਕੀਤੀ ਗਈ ਹੈ ਤਾਂ ਕਿ ਪਿੰਡ ਪੱਧਰ ‘ਤੇ ਜਾ ਕੇ ਡਿਫੈਂਸ ਕਮੇਟੀਆਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਨਾਗਰਿਕਾਂ ਨੂੰ ਜਾਣੂ ਕਰਵਾਇਆ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬਾਘਾਪੁਰਾਣਾ ਸਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਲੰਡੇ, ਮਾਹਲਾ ਕਲਾਂ, ਲੰਘੇਆਣਾ ਪੁਰਾਣਾ, ਲੰਘੇਆਣਾ ਨਵਾਂ, ਚੋਟੀਆਂ ਠੋਬਾ, ਜੈ ਸਿੰਘ ਵਾਲਾ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਉਹਨਾਂ ਦੱਸਿਆ ਕਿ ਨਸ਼ਾ ਤਸਕਰਾਂ ਖਿਲਾਫ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਨੂੰਨੀ ਕਰਵਾਈ ਕੀਤੀ ਜਾ ਰਹੀ ਹੈ। ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ। ਪਿੰਡ ਤੇ ਵਾਰਡ ਪੱਧਰ ਦੀਆਂ ਡਿਫੈਂਸ ਕਮੇਟੀਆਂ ਨਾਲ ਲੋਕ ਆਪ ਮੁਹਾਰੇ ਜੁੜਨ ਲੱਗੇ ਹਨ ਅਤੇ ਹੁਣ ਇਹ ਜੰਗ ਇਕੱਲੇ ਇਕੱਲੇ ਵਾਰਡ ਅਤੇ ਪਿੰਡ ਵਿਚੋਂ ਚੱਲਣ ਲੱਗੀ ਹੈ। ਜ਼ਮੀਨੀ ਪੱਧਰ ਤੇ ਇਹ ਮੁਹਿੰਮ ਪਹੁੰਚ ਚੁੱਕੀ ਹੈ ਅਤੇ ਪੰਜਾਬ ਜਲਦੀ ਨਸ਼ਾ ਮੁਕਤ ਹੋ ਕੇ ਰੰਗਲਾ ਪੰਜਾਬ ਬਣੇਗਾ। ਨਸ਼ਾ ਮੁਕਤੀ ਯਾਤਰਾ ਵਿੱਚ ਲੋਕਾਂ ਨੇ ਨਸ਼ਾ ਮੁਕਤੀ ਵਿੱਚ ਸਰਕਾਰ ਨੂੰ ਪੂਰਨ ਸਹਿਯੋਗ ਦੇਣ ਦੀ ਸਹਿਮਤੀ ਪ੍ਰਗਟਾਈ। ਉਹਨਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਨਾਲ ਇਕਜੁੱਟ ਹੋ ਕੇ ਲੜਨ ਦੀ ਸਹੁੰ ਚੁਕਾਈ। ਉਹਨਾਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਲੋਕ ਪੰਜਾਬ ਸਰਕਾਰ ਦਾ ਨਸ਼ਾ ਵਿਰੋਧੀ ਮੁਹਿੰਮ ਵਿੱਚ ਬਿਨਾ ਕਿਸੇ ਦਬਾਅ ਤੋਂ ਸਹਿਯੋਗ ਦੇਣ। ਉਹਨਾਂ ਕਿਹਾ ਕਿ ਜੇਕਰ ਹਰੇਕ ਵਾਰਡ ਜਾਂ ਪਿੰਡਾਂ ਦੀਆਂ ਪੰਚਾਇਤਾਂ ਨਸ਼ਾ ਮੁਕਤੀ ਦਾ ਪ੍ਰਣ ਲੈ ਲੈਣਗੀਆਂ ਤਾਂ ਨਸ਼ਾ ਜਾਂ ਨਸ਼ਾ ਤਸਕਰਾਂ ਦਾ ਨਾਮੋ ਨਿਸ਼ਾਨ ਵੀ ਨਹੀਂ ਰਹੇਗਾ। ਹੁਣ ਕਿਸੇ ਵੀ ਨਸ਼ਾ ਤਸਕਰ ਨੂੰ ਸਿਆਸੀ ਜਾਂ ਹੋਰ ਕੋਈ ਸਹਿਯੋਗ ਨਹੀਂ ਮਿਲ ਰਿਹਾ ਇਸ ਲਈ ਬਹੁਤ ਜਲਦ ਪੰਜਾਬ ਨਸ਼ਾ ਮੁਕਤ ਹੋਵੇਗਾ। ਉਹਨਾਂ ਸਮੂਹ ਵਾਰਡ ਵਾਸੀਆਂ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਪੂਰਨ ਸਹਿਜੋਗ ਦੇਣ ਦਾ ਪ੍ਰਣ ਦਿਵਾਇਆ। ਉਹਨਾਂ ਦੱਸਿਆ ਕਿ ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ। Rozana Khabarsar Tv June 1, 2025 0 Leave a Reply Cancel replyYour email address will not be published. Required fields are marked *Comment * Name * Email * Website Save my name, email, and website in this browser for the next time I comment.