ਏ.ਡੀ.ਸੀ.ਪੀ. ਟ੍ਰੈਫਿਕ, ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਆਮ ਜਨਤਾ ਦੀ ਸੁਰੱਖਿਆ ਲਈ ਲਗਾਏ ਗਏ ਨਾਕਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਚੌਕਸੀ ਵਧਾਉਣ, ਕਾਨੂੰਨ-ਵਿਵਸਥਾ ਨੂੰ ਯਕੀਨੀ ਬਣਾਉਣ ਅਤੇ ਮਾੜੇ ਅਨਸਰਾਂ ‘ਤੇ ਨਿਗਰਾਨੀ ਰੱਖਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ।

0

About The Author

Leave a Reply

Your email address will not be published. Required fields are marked *